ਪੜਚੋਲ ਕਰੋ

Seizure of Drug Money| ਪੁਲਿਸ ਦਾ ਵੱਡਾ ਐਕਸ਼ਨ, ਇੱਕ ਕਰੋੜ ਡਰੱਗ ਮਨੀ ਬਰਾਮਦ

#SeizureofDrugMoney #Seizure #DrugMoney #AlertBSF #BSFAgainstDrugs #IncomeTaxIndia #DGPPunjabPolice #PunjabPoliceIndia #ABPSanjha  #ABPLIVE

ਪੰਜਾਬ ਪੁਲਿਸ ਨੇ ਇੱਕ ਕੌਮਾਂਤਰੀ ਡਰੱਗ ਨੈਟਵਰਕ ਦਾ ਪਰਦਾਫਾਸ਼ ਕੀਤੈ, ਇੱਕ ਖੁਫੀਆ-ਅਧਾਰਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 1 ਕਰੋੜ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਐ, ਵਿਦੇਸ਼ ਅਧਾਰਤ ਨਸ਼ਾ ਤਸਕਰ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ ਸੰਨੀ ਦਿਆਲ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤੈ, ਡੀਜੀਪੀ ਨੇ ਜਾਣਕਾਰੀ ਦਿੱਤੀ ਐ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵੱਲੋਂ ਵਿਦੇਸ਼ੀ ਹੈਂਡਲਰਾਂ ਵਿਰੁੱਧ ਐਫ.ਆਈ.ਆਰ ਦਰਜ ਕੀਤੀ ਗਈ ਐ, ਇੱਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਐ, ਏਨ੍ਹਾਂ ਕੋਲੋਂ ਇੱਕ ਕਰੋੜ ਸੱਤ ਲੱਖ ਡਰੱਗ ਮਨੀ, 1 ਪੈਸੇ ਗਿਣਨ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਅਪਰਾਧ

Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget