ਸੁਮੇਧ ਸੈਣੀ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ

#Sumedhsaini #Highcourt #plea

ਸੁਮੇਧ ਸੈਣੀ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ. ਹਾਈਕੋਰਟ ਨੇ ਅਗਾਊ ਜ਼ਮਾਨਤ ਅਰਜ਼ੀ ਕੀਤੀ ਖਾਰਜ. ਏਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਅਗਾਊ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਸੀ. ਸੈਣੀ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਸ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪਰ ਕੌਮੀ ਜਾਂਚ ਏਜੰਸੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਸੀ, ਜਿਸ ਕਾਰਨ ਸੁਪਰੀਮ ਕੋਰਟ ਨੇ ਕੇਸ ਰੱਦ ਕਰ ਦਿੱਤਾ ਸੀ। ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਤਿੰਨ ਦਹਾਕਿਆਂ ਬਾਅਦ ਕੇਸ ਦਰਜ ਕਰ ਕੇ ਉਸ ਨੂੰ ਪ੍ਰੇਸ਼ਾਨ ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

JOIN US ON

Telegram
Sponsored Links by Taboola