ਪੜਚੋਲ ਕਰੋ
Advertisement
ਬਟਾਲਾ 'ਚ ਦਿਨ ਦਿਹਾੜੇ ਚੱਲੀ ਗੋਲੀ, ਗੰਨਮੈਨ ਨੇ ਪਿੱਛਾ ਕਰਕੇ ਫੜਿਆ ਹਮਲਾਵਰ
ਬਟਾਲਾ 'ਚ ਦਿਨ ਦਿਹਾੜੇ ਚੱਲੀ ਗੋਲੀ, ਗੰਨਮੈਨ ਨੇ ਪਿੱਛਾ ਕਰਕੇ ਫੜਿਆ ਹਮਲਾਵਰ
ਬਟਾਲਾ ਦੀ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਚੱਲੀ ਗੋਲੀ...
2 ਨੌਜਵਾਨਾਂ ਵੱਲੋਂ 1 ਨੌਜਵਾਨ ਤੇ ਗੋਲੀ ਚਲਾਈ ਗਈ
ਜਦੋਂ ਗੋਲੀ ਚਲਾ ਕੇ ਇਹ ਨੌਜਵਾਨ ਫਰਾਰ ਹੋਏ ਤਾਂ ਇਹਨਾਂ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਯਸ਼ਪਾਲ ਚੌਹਾਨ ਉਨਾਂ ਦਾ ਗਨਮੈਨ ਪਿੱਛਾ ਕਰਕੇ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਅਤੇ ਉਸ ਕੋਲੋਂ ਵਾਰਦਾਤ ਸਮੇਂ ਵਰਤੀ ਗਈ ਪਿਸਟਲ ਨੂੰ ਕਰ ਲਿਆ ਗਿਆ ਬਰਾਮਦ । ਜਿਸ ਦੇ ਗੋਲੀ ਲੱਗੀ ਹੈ ਉਸਦਾ ਨਾਮ ਦਮਨ ਗੁਰਾਇਆ ਦੱਸਿਆ ਜਾ ਰਿਹਾ ਹੈ। ਗੋਲੀ ਚੱਲਣ ਦੀ ਸੀਸੀਟੀਵੀ ਜਰੂਰ ਸਾਹਮਣੇ ਆਈ ਹੈ। ਪੁਲਿਸ ਮੌਕੇ ਤੇ ਪਹੁੰਚੀ ਐਸਪੀ ਪੁਲਿਸ ਦਾ ਕਹਿਣਾ ਹੈ ਕਿ ਗੋਲੀ ਚੱਲਣ ਦੀ ਗੱਲ ਸਾਹਮਣੇ ਆਈ ਹੈ । ਦਮਨ ਗੁਰਾਇਆ ਨਾਮ ਦੇ ਨੌਜਵਾਨ ਦੇ ਗੋਲੀ ਲੱਗੀ ਹੈ । ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਅਪਰਾਧ
Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਧਰਮ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement