ਪੜਚੋਲ ਕਰੋ

Sidhu Moosewala Murder Case : ਅਦਾਲਤੀ ਸੁਣਵਾਈ ਤੋਂ ਬਾਅਦ ਨਿਰਾਸ਼ ਹੋ ਕੇ ਘਰ ਪਰਤੇ Balkaur Singh

#Mansa #Moosewalamurdercase #Balkaursaingh #abplive

ਮਾਨਸਾ ਅਦਾਲਤ ਚ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ ਹੈ |
ਜਿੱਥੇ ਲਾਰੇਂਸ ਬਿਸ਼ਨੋਈ , ਜੱਗੂ ਭਗਵਾਨਪੁਰੀਆਂ ਸਮੇਤ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਅਤੇ ਕੁਝ ਤਕਨੀਕੀ ਕਮੀਆਂ ਕਾਰਨ ਸਚਿਨ ਭਿਵਾਨੀ ਦੀ ਪੇਸ਼ੀ ਨਹੀਂ ਹੋ ਸਕੀ |
ਅਦਾਲਤ ਨੇ ਸੁਣਵਾਈ ਕਰਦਿਆਂ ਮਾਮਲੇ ਦੀ ਅਗਲੀ ਤਰੀਕ 19 ਅਕਤੂਬਰ ਪਾ ਦਿੱਤੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਅਗਲੀ ਤਰੀਕ 'ਤੇ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ |

ਸੁਣਵਾਈ ਲਈ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੀਡੀਆ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਪੇਸ਼ ਨਾ ਕੀਤੇ ਜਾਣ ਕਾਰਨ ਹਰ ਵਾਰ ਉਨ੍ਹਾਂ ਨੂੰ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ ਅਤੇ ਉਨ੍ਹਾਂ ਅਦਾਲਤ ਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਫਾਸਟ ਟ੍ਰੈਕ 'ਤੇ  ਚਲਾਇਆ ਜਾਵੇ ਅਤੇ ਉਨਾਂ ਨੂੰ ਜਲਦ ਤੋਂ ਜਲਦ ਨਿਆਂ ਦਿੱਤਾ ਜਾਵੇ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget