ਪੜਚੋਲ ਕਰੋ

Smuggler Arrested| ਵੱਡਾ ਤਸਕਰ ਆਇਆ ਅੜਿੱਕੇ, ਨੇਪਾਲ ਸਰਹੱਦ ਤੋਂ ਕਾਬੂ

#TarnTaran #SmugglerArrested #Smuggler #Drug #DGPPunjabPolice #PunjabPoliceIndia #ABPSanjha  #ABPLIVE

ਤਰਨਤਾਰਨ ਪੁਲਿਸ ਨੇ ਸਰਹੱਦ ਪਾਰੋਂ ਡ੍ਰੋਨ ਰਾਹੀਂ ਹਥਿਆਰ ਅਤੇ ਨਸ਼ਿਆਂ ਦੀਆਂ ਖੇਪਾਂ ਮਗਵਾਉਣ ਵਾਲੇ ਮੁਲਜ਼ਮ ਨੂੰ ਕਾਬੂ ਕੀਤੈ, ਇਹ ਹਥਿਆਰ ਅਤੇ ਨਸ਼ਾ ਮੰਗਵਾ ਕੇ ਅੱਗੇ ਵੇਚ ਦਿੰਦਾ ਸੀ, ਫੜੇ ਗਏ ਵਿਅਕਤੀ ਦੀ ਨਿਸ਼ਾਨਦੇਹੀ ਤੋਂ ਇੱਕ ਕਿੱਲੋ ਹੈਰੋਇਨ ਅਤੇ ਇੱਕ ਪਿਸਟਲ ਵੀ ਮਿਲਿਐ, ਮੁਲਜ਼ਮ ਦੀ ਪਛਾਣ ਪਿੰਡ ਰਾਜੋਕੇ ਨਿਵਾਸੀ ਰਣਜੀਤ ਸਿੰਘ ਵੱਜੋਂ ਹੋਈ ਐ, ਪੁਲਿਸ ਵੱਲੋਂ ਉਕਤ ਗਿਰੋਹ ਦੇ 6 ਲੋਕਾਂ ਨੂੰ ਪਹਿਲਾਂ ਹੀ ਹਥਿਆਰਾਂ ਅਤੇ ਨਸ਼ੇ ਦੀਆਂ ਖੇਪਾਂ ਸਮੇਤ ਗਿਰਫ਼ਤਾਰ ਕੀਤਾ ਜਾ ਚੁੱਕਿਐ ਰਣਜੀਤ ਸਿੰਘ ਰਾਣਾ ਨੇਪਾਲ ਭੱਜਣ ਦੀ ਫਿਰਾਕ ਵਿਚ ਸੀ ਜਿਸ ਨੂੰ ਪੁਲਿਸ ਨੇ ਨੇਪਾਲ ਸਰਹੱਦ ਤੋਂ ਗਿਰਫ਼ਤਾਰ ਕਰ ਲਿਆ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ

BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?

Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !

Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News : ਮੰਤਰੀ ਹਰਜੋਤ ਬੈਂਸ ਦੇ ਵਿਦੇਸ਼ ਦੌਰੇ ’ਤੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ 

School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ

 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਬਹਿਬਲ ਕਲਾਂ ਕੇਸ 'ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਵਕੀਲ ਪਹੁੰਚੇ

Embed widget