ਪੜਚੋਲ ਕਰੋ

Punjab Crime: ਕਲਯੁੱਗੀ ਪੁੱਤ ਨੇ ਟਕੂਏ ਨਾਲ ਵੱਢਿਆ ਸੁੱਤਾ ਪਿਆ ਪਿਓ

#Bhwanigarh #Murder #abplive

ਭਵਾਨੀਗੜ੍ਹ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ
ਜਿੱਥੇ ਇੱਕ ਕਲਯੁਗੀ ਪੁੱਤ ਨੇ ਘਰ 'ਚ ਸੁੱਤੇ ਪਏ ਆਪਣੇ ਹੀ ਪਿਤਾ ਨੂੰ ਟਕੂਏ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਘਟਨਾ ਪਿੰਡ ਬਟੜਿਆਣਾ ਦੀ ਹੈ।
 ਦੱਸਿਆ ਜਾ ਰਿਹਾ ਹੈ ਕਿ ਕਾਤਲ ਪੁੱਤ ਦਾ ਢਾਈ ਮਹੀਨੇ ਪਹਿਲਾਂ ਆਪਣੀ ਘਰ ਵਾਲੀ ਨਾਲ ਤਲਾਕ ਹੋਇਆ ਸੀ ਜਿਸਦੇ ਚੱਲਦਿਆਂ ਉਹ ਮਾਨਸਿਕ ਪ੍ਰੇਸ਼ਾਨ ਚੱਲ ਰਿਹਾ ਸੀ। ਮ੍ਰਿਤਕ ਚਰਨਜੀਤ ਸਿੰਘ (64) ਮਿਹਨਤ ਮਜਦੂਰੀ ਕਰਦਾ ਸੀ ਜਦੋਂਕਿ ਉਸਦਾ ਕਾਤਲ ਪੁੱਤ ਮਨਪ੍ਰੀਤ ਸਿੰਘ (26) ਪਲੰਬਰ ਹੈ।
ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਭਵਾਨੀਗੜ੍ਹ ਦੇ ਐਸ.ਐੱਚ.ਓ. ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ 'ਚ ਪੁਲਸ ਨੂੰ ਪਤਾ ਲੱਗਿਆ ਹੈ ਕਿ ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜੁੰਮੇਵਾਰ ਮੰਨਦਾ ਸੀ
ਤੇ ਇਸੇ ਕਾਰਨ ਗੁੱਸੇ 'ਚ ਆ ਕੇ ਮਨਪ੍ਰੀਤ ਨੇ ਆਪਣੇ ਪਿਤਾ ਚਰਨਜੀਤ ਨੂੰ ਕਤਲ ਕਰ ਦਿੱਤਾ।
ਇੰਸਪੈਕਟਰ ਅਜੇ ਨੇ ਦੱਸਿਆ ਕਿ ਮਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

Embed widget