ਪੜਚੋਲ ਕਰੋ
Breaking- ਅੰਮ੍ਰਿਤਸਰ ਦੇ ਦੋਹਰੇ ਖੁਦਕੁਸ਼ੀ ਮਾਮਲੇ 'ਚ ਸਬ-ਇੰਸਪੈਕਟਰ ਗ੍ਰਿਫ਼ਤਾਰ
ਅੰਮ੍ਰਿਤਸਰ ਦੇ ਦੋਹਰੇ ਖ਼ੁਦਕੁਸ਼ੀ ਮਾਮਲੇ 'ਚ ਪੁਲਿਸ ਨੇ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਮੰਗਲਵਾਰ ਪਹਿਲਾਂ ਹੀ ਪੁਲਿਸ ਵਿਭਾਗ ਵਲੋਂ ਬਰਖਾਸਤ ਕੀਤਾ ਜਾ ਚੁੱਕਿਆ ਹੈ। ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਆਈਜੀ ਬਾਰਡਰ ਰੇਂਜ ਅੇੈਸਪੀਅੇੈਸ ਪਰਮਾਰ ਨੇ ਮਹਿਲਾ ਸਬ ਇੰਸਪੈਕਟਰ ਨੂੰ ਤੁਰੰਤ ਗ੍ਰਿਫਤਾਰ ਕਰਨ ਬਾਰੇ ਹੁਕਮ ਜਾਰੀ ਕੀਤੇ।
ਹੋਰ ਵੇਖੋ






















