ਪੜਚੋਲ ਕਰੋ

Sultanpur Lodhi Bloody Fight | ਪਿੰਡ ਜੱਬੋਵਾਲ ਵਿਚ ਹਿੰਸਕ ਝੜਪ,ਚੱਲੀਆਂ ਤਲਵਾਰਾਂ,ਡਾਂਗਾਂ , ਇੱਟਾਂ, ਰੋੜੇ - 5 ਜਖ਼ਮੀ

#Crime #Punjab #Sultanpurlodhi #Jabowal #abplive

ਸੁਲਤਾਨਪੁਰ ਲੋਧੀ ਦੇ ਪਿੰਡ ਜੱਬੋਵਾਲ ਵਿਚ ਦੋ ਧਿਰਾਂ ਵਿਚਾਲੇ ਮਾਮੂਲੀ ਗੱਲ ਨੂੰ ਲੈਕੇ  ਹਿੰਸਕ ਝਪੜ ਹੋ ਗਈ | ਲੜਾਈ ਦੌਰਾਨ ਤਲਵਾਰਾਂ ,ਡਾਂਗਾਂ , ਇੱਟਾਂ , ਰੋੜੇ ਵੀ ਚੱਲੇ ਹਨ ।ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ।

ਇਸ ਝੜਪ ਦੇ ਦੌਰਾਨ ਚਾਰ ਔਰਤਾਂ ਤੇ ਇੱਕ ਵਿਅਕਤੀ ਜਖਮੀ ਹੋਇਆ ਹੈ। ਜਿਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਿਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਗੁਰਦੇਵ ਸਿੰਘ ਨਿਵਾਸੀ ਜੱਬੋਵਾਲ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ 5 ਮਰਲੇ ਦਾ ਪਲਾਟ ਅਲਾਟ ਕੀਤਾ ਗਿਆ ਸੀ। ਜਿਸ 'ਤੇ ਦੂਜੀ ਧਿਰ ਕਬਜ਼ਾ ਕਰਨ ਦੀ ਕੋਸ਼ਿਸ਼ ਜਾ ਰਹੀ ਹੈ | ਹੁਣ ਜਦੋਂ ਉਹ ਆਪਣੇ ਪਲਾਟ ਚ ਸਮਾਨ ਰੱਖਣ ਗਏ ਤਾਂ ਦੂਜੀ ਧਿਰ ਨੇ ਉਹਨਾਂ ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ
ਉਧਰ ਦੂਸਰੀ ਧਿਰ ਵੱਲੋਂ ਸਰਬਜੀਤ ਕੌਰ ਤੇ ਊਸਾ ਰਾਣੀ ਨੇ ਆਪਣੇ ਤੇ ਲੱਗੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ।ਤੇ ਆਪਣਾ ਪੱਖ ਰੱਖਿਆ

Subscribe Our Channel: ABP Sanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਅਪਰਾਧ

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget