ਸੁਮੇਧ ਸੈਣੀ ਪਹੁੰਚੇ ਸੁਪਰੀਮ ਕੋਰਟ , ਹਾਈਕੋਰਟ ਤੋਂ ਮਿਲ ਚੁੱਕਾ ਡਬਲ ਝਟਕਾ

Continues below advertisement
#Sumdhsaini #SupemeCourt #Balwantsinghmultani

 ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਹੈ। ਉਸ ਨੇ ਆਪਣੇ ਵਕੀਲ ਰਾਹੀਂ ਅੱਜ ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਸੋਮਵਾਰ ਨੂੰ ਸੁਣਵਾਈ ਦੀ ਉਮੀਦ ਹੈ।ਦੱਸ ਦਈਏ ਕਿ ਸੈਮੀ ਦਸੰਬਰ 1991 ਵਿੱਚ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿੱਚ ਘਿਰਿਆ ਹੋਇਆ ਹੈ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਹ ਰੂਪੋਸ਼ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ।
Continues below advertisement

JOIN US ON

Telegram