ਪੜਚੋਲ ਕਰੋ

Terrorist arrest In Delhi | ਦਿੱਲੀ ਪੁਲਸ ਨੇ ਕਾਬੂ ਕੀਤਾ  A++ ਸ਼੍ਰੇਣੀ ਦਾ ਅੱਤਵਾਦੀ ਜਾਵੇਦ ਮੱਟੂ

ਦਿੱਲੀ ਪੁਲਸ ਨੇ ਹਿਜ਼ਬੁਲ ਮੁਜ਼ਾਹਿਦੀਨ ਦਾ ਅੱਤਵਾਦੀ ਕੀਤਾ ਗ੍ਰਿਫ਼ਤਾਰ

#delhi #terrorist #arrest #abplive

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੱਤਵਾਦੀ ਦੇ ਪਹਿਚਾਣ ਜਾਵੇਦ ਮੱਟੂ ਵਜੋਂ ਹੋਈ ਹੈ ਜੋ ਕਿ ਜੰਮੂ-ਕਸ਼ਮੀਰ 'ਚ ਅੱਤਵਾਦ ਨਾਲ ਜੁੜੇ ਕਈ ਮਾਮਲਿਆਂ 'ਚ ਲੋੜੀਂਦਾ ਸੀ।
ਉਹ ਕਸ਼ਮੀਰ ਵਿੱਚ ਕਈ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਬਾਅਦ ਰੂਪੋਸ਼ ਹੋ ਗਿਆ ਸੀ। 
ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ ਨੇ ਦੱਸਿਆ ਕਿ ਜਾਵੇਦ ਮੱਟੂ ਨੂੰ ਪੁਲਸ ਅਤੇ ਕੇਂਦਰੀ ਏਜੰਸੀਆਂ ਦੇ ਵਿਸ਼ੇਸ਼ ਸੈੱਲ ਦੇ ਤਾਲਮੇਲ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਮੱਟੂ  A++ ਸ਼੍ਰੇਣੀ ਦਾ ਅੱਤਵਾਦੀ ਹੈ। ਉਸ 'ਤੇ 10 ਲੱਖ ਰੁਪਏ ਦਾ ਇਨਾਮ ਸੀ। 4 ਜਨਵਰੀ 2024 ਦੀ ਦੁਪਹਿਰ ਉਸ ਨੂੰ ਗ੍ਰਿਫਤਾਰ ਕੀਤਾ ਗਿਆ।
Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...

Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ

ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026

Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ

Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ

Embed widget