ਪੜਚੋਲ ਕਰੋ

Terrorist Attack| ਸ਼ਰਧਾਲੂਆਂ ਦੀ ਬੱਸ 'ਤੇ ਅੱਤਵਾਦੀ ਹਮਲਾ, 10 ਮੌਤਾਂ

Terrorist Attack| ਸ਼ਰਧਾਲੂਆਂ ਦੀ ਬੱਸ 'ਤੇ ਅੱਤਵਾਦੀ ਹਮਲਾ, 10 ਮੌਤਾਂ

#Reasi #terrorattack #TerroristAttack #pilgrimskilled #ShivKhori #MataVaishno #JammuandKashmir

ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਉੱਤਰ ਪ੍ਰਦੇਸ਼ ਤੋਂ ਸ਼ਰਧਾਲੂਆਂ ਨੂੰ ਲਿਜਾ ਰਹੀ ਇਕ ਬੱਸ ’ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਐ, ਹਮਲੇ ਦੌਰਾਨ ਸੰਤੁਲਨ ਵਿਗੜਨ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ 10 ਸ਼ਰਧਾਲੂਆਂ ਦੀ ਮੌਤ ਹੋ ਗਈ, 20 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਵੀ ਹੋਏ ਨੇ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਚ ਭਰਤੀ ਕਰਵਾਇਆ  ਗਿਐ, ਇਹ ਅਤਿਵਾਦੀ ਹਮਲਾ ਸ਼ਾਮ ਕਰੀਬ ਸਵਾ ਛੇ ਵਜੇ ਸ਼ਿਵ ਖੋੜੀ ਮੰਦਿਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਿਰ ਜਾ ਰਹੀ ਬੱਸ ’ਤੇ ਕਟੜਾ ਵਿੱਚ ਪੋਨੀ ਖੇਤਰ ਦੇ ਤੇਰਯਾਥ ਪਿੰਡ ਨੇੜੇ ਹੋਇਐ, ਅੱਤਵਾਦੀਆਂ ਦੀ ਭਾਲ ਵਿੱਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹੈ, ਡ੍ਰੋਨ ਦੀ ਮਦਦ ਵੀ ਲਈ ਜਾ ਰਹੀ ਐ, ਹਮਲੇ ਤੋਂ ਬਾਅਦ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
Embed widget