ਪੜਚੋਲ ਕਰੋ

Donald Trump| ਟਰੰਪ 'ਤੇ ਗੋਲੀਆਂ ਚਲਾਉਣ ਵਾਲਾ ਢੇਰ, ਇੱਕ ਆਮ ਨਾਗਰਿਕ ਦੀ ਵੀ ਮੌਤ

Donald Trump| ਟਰੰਪ 'ਤੇ ਗੋਲੀਆਂ ਚਲਾਉਣ ਵਾਲਾ ਢੇਰ, ਇੱਕ ਆਮ ਨਾਗਰਿਕ ਦੀ ਵੀ ਮੌਤ

#DonaldTrump #Trump #formerPresident #Gunfire #gunshots #Pennsylvania #Butler #Trumprally #SecretService #USA 

ਸਾਬਕਾ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਤੇ ਗੋਲੀਆਂ ਚਲਾਉਣ ਵਾਲੇ ਹਮਲਾਵਰ ਨੂੰ ਮਾਰ ਦਿੱਤਾ ਗਿਐ, ਸੀਕਰੇਟ ਸਰਵਿਸ ਦੇ ਮੈਂਬਰਾਂ ਨੇ ਪੁਰਸ਼ ਹਮਲਾਵਰ ਨੂੰ ਮੌਕੇ ਤੇ ਹੀ ਢੇਰ ਕਰ ਦਿੱਤਾ, ਇਸ ਗੋਲੀਬਾਰੀ ਵਿੱਚ ਇੱਕ ਆਮ ਨਾਗਰਿਕ ਦੀ ਵੀ ਮੌਤ ਹੋਈ ਐ, ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਟਰੰਪ ਸਣੇ ਕਈ ਲੋਕ ਜ਼ਖ਼ਮੀ ਹੋਏ ਨੇ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਐ,  ਸਥਾਨਕ ਸਮੇਂ ਮੁਤਾਬਕ ਡੌਨਲਡ ਟਰੰਪ ਸ਼ਨੀਵਾਰ (13 ਜੁਲਾਈ) ਨੂੰ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ, ਅਚਾਨਕ ਗੋਲੀਆਂ ਚੱਲੀਆਂ, ਇਸ ਗੋਲੀਬਾਰੀ ਵਿੱਚ ਟਰੰਪ ਜ਼ਖ਼ਮੀ ਹੋ ਗਏ, ਸਾਬਕਾ ਰਾਸ਼ਟਰਪਤੀ ਦੇ ਚਿਹਰੇ ਤੇ ਖੂਨ ਲੱਗਿਆ ਹੋਇਆ ਸੀ ਅਤੇ ਸੁਰੱਖਿਆ ਕਰਮੀ ਬਚਾਅ ਲਈ ਟਰੰਪ ਨੂੰ ਕਵਰ ਕਰੀ ਖੜੇ ਸਨ, ਡੌਨਲਡ ਟਰੰਪ ਦੀ ਚੋਣ ਰੈਲੀ 'ਚ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਐ, ਟਰੰਪ ਸੰਬੋਧਨ ਕਰ ਰਹੇ ਨੇ ਅਚਾਨਕ ਇੱਕ ਤੋਂ ਬਾਅਦ ਇੱਕ ਕਈ ਗੋਲੀਆਂ ਚੱਲੀਆਂ,  ਘਟਨਾ ਤੋਂ ਬਾਅਦ ਟਰੰਪ ਦੇ ਕੰਨ ਦੇ ਨੇੜੇ ਤੋਂ ਖੂਨ ਨਿਕਲਦਾ ਦੇਖਿਆ ਜਾ ਸਕਦੈ, ਟਰੰਪ ਰਿਪਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਦਾਵੇਦਾਰ ਨੇ, ਸਥਾਨਕ ਸਮੇਂ ਦੇ ਮੁਤਾਬਕ ਸ਼ਾਮ 6 ਵਜੇ ਟਰੰਪ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ, ਇਸ ਦੌਰਾਨ ਗੋਲੀਆਂ ਚੱਲੀਆਂ, ਸੁਰੱਖਿਆ ਕਰਮਚਾਰੀਆਂ ਨੇ ਟਰੰਪ ਦੇ ਆਸ-ਪਾਸ ਘੇਰਾ ਬਣਾਇਆ ਅਤੇ ਉੁਨ੍ਹਾਂ ਨੂੰ ਸਟੇਜ ਤੋਂ ਉਤਾਰਿਆ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਟਰੰਪ ਦੀ ਰੈਲੀ ਵਿੱਚ ਹੋਈ ਗੋਲੀਬਾਰੀ ਦੀ ਨਿਖੇਧੀ ਕੀਤੀ ਐ, ਕਿਹਾ ਕਿ ਹਿੰਸਾ ਲਈ ਕੋਈ ਥਾਂ ਨਹੀਂ, ਇਹ ਪਰੇਸ਼ਾਨ ਕਰਨ ਵਾਲੀ ਘਟਨੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget