Social Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ Viral

Social Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ Viral
ਫਾਜ਼ਿਲਕਾ ਦੇ ਪਿੰਡ ਬਾਂਡੀਵਾਲਾ 'ਚ ਸੋਸ਼ਲ ਮੀਡੀਆ 'ਤੇ ਪੋਸਟ 'ਤੇ ਪਾਈ ਗਈ ਗਲਤ ਟਿੱਪਣੀ ਨੂੰ ਲੈ ਕੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਇਕ ਨੌਜਵਾਨ ਜ਼ਖਮੀ ਹੋ ਗਿਆ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਹਸਪਤਾਲ 'ਚ ਜ਼ੇਰੇ ਇਲਾਜ ਨੌਜਵਾਨ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਖੇਤਾਂ 'ਚ ਗਿਆ ਸੀ, ਜਿੱਥੇ ਉਕਤ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਲਵਪ੍ਰੀਤ ਸਿੰਘ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਬੱਡੀ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ ਗਈਆਂ।
Viral

JOIN US ON

Telegram
Sponsored Links by Taboola