ਪੜਚੋਲ ਕਰੋ

ਰਾਤ ਨੂੰ ਇੱਕਠੇ ਹੋ ਕੇ ਆਏ ਬਦਮਾਸ਼ ਘਰ 'ਤੇ ਚਲਾਈਆਂ ਤਾੜ-ਤਾੜ ਗੋਲੀਆਂ

ਸੰਗਰੂਰ ਵਿੱਚ ਅਰਵਿੰਦ ਖੰਨਾ ਦੀ ਫਾਊਂਡੇਸ਼ਨ ਉਮੀਦ ਵੱਲੋਂ ਰੋਜ਼ਗਾਰ ਸਿਰਜਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਫਾਊਂਡੇਸ਼ਨ ਨੇ ਲਗਭਗ 35 ਦੇ ਕਰੀਬ ਲੋਕਾਂ ਨੂੰ ਬਕਰੀ ਫਾਰਮਿੰਗ ਦੀ ਖ਼ਾਸ ਟ੍ਰੇਨਿੰਗ ਦੇਣ ਤੋਂ ਬਾਅਦ ਉਹਨਾਂ ਨੂੰ ਸਰਟੀਫਿਕੇਟ ਵੰਡੇ ਹਨ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਵਿੱਚ ਜ਼ਿਆਦਾਤਰ ਨੌਜਵਾਨ ਤੇ ਮਹਿਲਾਵਾਂ ਸ਼ਾਮਲ ਸਨ, ਜੋ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ।
 
ਐਨਜੀਓ ਦੇ ਮੈਂਬਰਾਂ ਨੇ ਦੱਸਿਆ ਕਿ ਟ੍ਰੇਨਿੰਗ ਦਾ ਮਕਸਦ ਸਿਰਫ਼ ਬੱਕਰੀ ਪਾਲਣ ਦੇ ਤਕਨੀਕੀ ਪੱਖਾਂ ਬਾਰੇ ਜਾਣਕਾਰੀ ਦੇਣਾ ਹੀ ਨਹੀਂ ਸੀ, ਬਲਕਿ ਇਹ ਵੀ ਸਮਝਾਉਣਾ ਸੀ ਕਿ ਇਕ ਵੱਖਰਾ ਫਾਰਮ ਕਿਵੇਂ ਸਫਲਤਾਪੂਰਵਕ ਚਲਾਇਆ ਜਾ ਸਕਦਾ ਹੈ। ਇਸ ਟ੍ਰੇਨਿੰਗ ਰਾਹੀਂ ਲਾਭਪਾਤਰੀਆਂ ਨੂੰ ਖੁਰਾਕ ਪ੍ਰਬੰਧਨ, ਬੀਮਾਰੀਆਂ ਤੋਂ ਬਚਾਅ, ਪ੍ਰਜਨਨ ਪ੍ਰਕਿਰਿਆ, ਅਤੇ ਆਧੁਨਿਕ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
 
ਉਮੀਦ ਫਾਊਂਡੇਸ਼ਨ ਦੀ ਮੈਨੇਜਮੈਂਟ ਨੇ ਜ਼ੋਰ ਦੇ ਕੇ ਕਿਹਾ ਕਿ ਟ੍ਰੇਨਿੰਗ ਤੋਂ ਇਲਾਵਾ ਆਰਥਿਕ ਮਦਦ ਵੀ ਉਪਲਬਧ ਕਰਵਾਈ ਗਈ ਹੈ। ਬਕਰੀ ਫਾਰਮ ਸ਼ੁਰੂ ਕਰਨ ਲਈ ਲਾਭਪਾਤਰੀਆਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਪੰਜ ਲੱਖ ਤੋਂ ਲੈ ਕੇ ਵੀਹ ਲੱਖ ਰੁਪਏ ਤੱਕ ਦੇ ਲੋਨ ਦਿਵਾਏ ਗਏ ਹਨ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਹ ਲੋਨ ਸਬਸਿਡੀ ਸਮੇਤ ਹਨ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਗਈ ਹੈ। ਇਸ ਕਰਕੇ ਲੋਕਾਂ ਉੱਤੇ ਆਰਥਿਕ ਬੋਝ ਕਾਫੀ ਘੱਟ ਹੋਵੇਗਾ ਅਤੇ ਉਹ ਬਿਨਾਂ ਵੱਡੇ ਖਰਚੇ ਦੇ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਣਗੇ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Embed widget