Gurdaspur Crime | ਕਾਰ 'ਚ ਆਏ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਲੁੱਟੀ ਦੁਕਾਨ, ਵਾਰਦਾਤ ਸੀਸੀਟੀਵੀ 'ਚ ਕੈਦ

Gurdaspur Crime | ਕਾਰ 'ਚ ਆਏ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਲੁੱਟੀ ਦੁਕਾਨ, ਵਾਰਦਾਤ ਸੀਸੀਟੀਵੀ 'ਚ ਕੈਦ

#cctv #Punjab #crime #abplive

ਪੰਜਾਬ ਦੇ ਵਿਚ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ
ਕਿ ਉਹ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ
ਜਿਸ ਕਾਰਨ ਲੋਕਾਂ ਚ ਡਰ ਦਾ ਮਾਹੌਲ ਹੈ
ਤਾਜ਼ਾ ਮਾਮਲਾ ਸਾਹਮਣੇ ਆਇਆ ਜ਼ਿਲ੍ਹਾ  ਗੁਰਦਾਸਪੁਰ ਤੋਂ
ਜਿਥੇ ਕਾਰ 'ਚ ਆਏ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਲੁੱਟੀ ਦੁਕਾਨ, ਵਾਰਦਾਤ ਸੀਸੀਟੀਵੀ 'ਚ ਕੈਦ

JOIN US ON

Telegram
Sponsored Links by Taboola