ਪੜਚੋਲ ਕਰੋ

Rajasthan: Bharatpur 'ਚ ਕਤਲ ਦੀ ਵੀਡੀਓ ਹੋਈ ਵਾਇਰਲ, ਜਿਸ ਨੇ ਵੀ ਦੇਖੀ ਕਿਹਾ- ਕੀ ਇਹ ਜਲਾਦ ਹਨ

#Crime #Rajasthan #Bharatpur #Murder #Abplive

ਰਾਜਸਥਾਨ ਦੇ ਭਰਤਪੁਰ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਧਿਰਾਂ ਵਿੱਚ ਜ਼ਮੀਨੀ ਵਿਵਾਦ ਦੌਰਾਨ ਇੱਕ ਨੌਜਵਾਨ ਨੂੰ ਟਰੈਕਟਰ ਨਾਲ ਕੁਚਲ ਦਿੱਤਾ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਟਰੈਕਟਰ ਚਾਲਕ ਵੱਲੋਂ ਇਕ ਨੌਜਵਾਨ ਨੂੰ ਕਿੰਨੀ ਬੇਰਹਿਮੀ ਨਾਲ ਕੁਚਲਿਆ ਜਾ ਰਿਹਾ ਹੈ।
ਰਾਜਸਥਾਨ ਦੇ ਭਰਤਪੁਰ ਚ ਬਹਾਦਰ ਗੁਰਜਰ ਅਤੇ ਅਤਰ ਸਿੰਘ ਗੁਰਜਰ ਦੇ ਦੋ ਪਰਿਵਾਰਾਂ ਵਿਚਾਲੇ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਹੈ
ਤੇ ਹੁਣ ਇਸ ਵਿਵਾਦ ਨੇ ਖੂਨੀ ਰੂਪ ਧਾਰਨ ਕਰ ਲਿਆ
ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਇਕ ਧਿਰ ਦੇ ਵਿਅਕਤੀ ਨੇ ਦੂਜੀ ਧਿਰ ਦੇ ਨੌਜਵਾਨ 'ਤੇ ਟਰੈਕਟਰ ਚਲਾ ਦਿੱਤਾ।
ਹਾਲਾਂਕਿ ਮੌਕੇ ਤੇ ਮੌਜੂਦ ਲੋਕਾਂ ਨੇ ਟਰੈਕਟਰ ਚਲਾ ਰਹੇ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕਿਆ ਅਤੇ ਨੌਜਵਾਨ ਦੇ ਉੱਪਰ ਵਾਰ-ਵਾਰ ਟਰੈਕਟਰ ਚੜ੍ਹਾਉਂਦਾ ਰਿਹਾ, ਜਦੋਂ ਤਕ ਉਸ ਦੀ ਮੌਤ ਨਹੀਂ ਹੋ ਗਈ।
ਮਾਮਲਾ ਪੁਲਿਸ ਤੱਕ ਪਹੁੰਚਿਆ ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਟਵਾਈ ਕਰਦੇ ਹੋਏ ਕਤਲ ਦੇ ਸਬੰਧ ਵਿੱਚ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਅਪਰਾਧ

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

ਸ਼ਾਟ ਵੀਡੀਓ ਅਪਰਾਧ

View More
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium
Advertisement

ਵੀਡੀਓਜ਼

Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆBhagwant Mann| CM ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾGurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget