ਪੜਚੋਲ ਕਰੋ

three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?

three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?

#threenewcriminallaws #newcriminallaws #BharatiyaNyayaSanhita #BharatiyaNagarikSurakshaSanhita #BharatiyaSakshyaAdhiniyam #ABPSanjha #ABPLIVE

ਤਿੰਨ ਨਵੇਂ ਅਪਰਾਧਿਕ ਕਾਨੂੰਨ 1 ਜੁਲਾਈ ਤੋਂ ਦੇਸ਼ ਭਰ ’ਚ ਲਾਗੂ ਹੋਣਗੇ ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ’ਚ ਵੱਡੇ ਪੱਧਰ ’ਤੇ ਤਬਦੀਲੀ ਆਵੇਗੀ ਅਤੇ ਬਸਤੀਵਾਦੀ ਸਮੇਂ ਦੇ ਕਾਨੂੰਨਾਂ ਦਾ ਅੰਤ ਹੋ ਜਾਵੇਗਾ, ਨਵੇਂ ਕਾਨੂੰਨਾਂ ਨਾਲ ਇੱਕ ਆਧੁਨਿਕ ਨਿਆਂ ਪ੍ਰਣਾਲੀ ਸਥਾਪਤ ਹੋਵੇਗੀ ਜਿਸ ਵਿੱਚ ‘ਜ਼ੀਰੋ ਐੱਫਆਈਆਰ’, ਪੁਲੀਸ ’ਚ ਆਨਲਾਈਨ ਸ਼ਿਕਾਇਤ ਦਰਜ ਕਰਾਉਣਾ, ‘ਐੱਸਐੱਮਐੱਸ’ਰਾਹੀਂ ਸੰਮਨ ਭੇਜਣ ਜਿਹੇ ਇਲੈਕਟ੍ਰੌਨਿਕ ਮਾਧਿਅਮਾਂ ਅਤੇ ਸਾਰੇ ਗੰਭੀਰ ਅਪਰਾਧਾਂ ਵਾਲੇ ਘਟਨਾ ਸਥਾਨ ਦੀ ਲਾਜ਼ਮੀ ਵੀਡੀਓਗ੍ਰਾਫੀ ਜਿਹੀਆਂ ਮੱਦਾਂ ਸ਼ਾਮਲ ਹੋਣਗੀਆਂ, ਨਵੇਂ ਕਾਨੂੰਨਾਂ ਤਹਿਤ ਅਪਰਾਧਿਕ ਮਾਮਲਿਆਂ ’ਚ ਫ਼ੈਸਲਾ ਮੁਕੱਦਮਾ ਪੂਰਾ ਹੋਣ ਦੇ 45 ਦਿਨ ਅੰਦਰ ਆਵੇਗਾ ਅਤੇ ਪਹਿਲੀ ਸੁਣਵਾਈ ਦੇ 60 ਦਿਨ ਅੰਦਰ ਦੋਸ਼ ਤੈਅ ਕੀਤੇ ਜਾਣਗੇ। ਜਬਰ ਜਨਾਹ ਪੀੜਤਾਂ ਦਾ ਬਿਆਨ ਹੁਣ ਮਹਿਲਾ ਪੁਲੀਸ ਅਧਿਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੀ ਹਾਜ਼ਰੀ ’ਚ ਦਰਜ ਕਰੇਗੀ ਅਤੇ ਮੈਡੀਕਲ ਰਿਪੋਰਟ ਸੱਤ ਦਿਨ ਅੰਦਰ ਦੇਣੀ ਹੋਵੇਗੀ। ਨਵੇਂ ਕਾਨੂੰਨਾਂ ’ਚ ਸੰਗਠਿਤ ਅਪਰਾਧਾਂ ਤੇ ਅਤਿਵਾਦੀ ਗਤੀਵਿਧੀਆਂ ਨੂੰ ਪਰਿਭਾਸ਼ਤ ਕੀਤਾ ਗਿਐ, ਰਾਜ ਧਰੋਹ ਦੀ ਥਾਂ ਦੇਸ਼ ਧਰੋਹ ਲਿਆਂਦਾ ਗਿਐ ਅਤੇ ਸਾਰੀਆਂ ਤਲਾਸ਼ੀਆਂ ਤੇ ਜ਼ਬਤੀਆਂ ਦੀ ਕਾਰਵਾਈ ਦੀ ਵੀਡੀਓਗ੍ਰਾਫੀ ਕਰਾਉਣੀ ਲਾਜ਼ਮੀ ਕੀਤੀ ਗਈ ਐ ਮਹਿਲਾਵਾਂ ਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਦਾ ਇੱਕ ਨਵਾਂ ਅਧਿਆਏ ਜੋੜਿਆ ਗਿਐ ਕਿਸੇ ਬੱਚੇ ਨੂੰ ਖਰੀਦਣਾ ਤੇ ਵੇਚਣਾ ਗੰਭੀਰ ਅਪਰਾਧ ਬਣਾਇਆ ਗਿਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget