ਲੁਧਿਆਣਾ 'ਚ ਲੁੱਟ ਦੀ ਵਾਰਦਾਤ Unsuccessful
ਲੁਧਿਆਣਾ: ਇੱਥੇ ਦੇ ਦੁੱਗਰੀ ਰੋਡ 'ਤੇ ਸਥਿਤ ਮੁਥੂਟ ਫਾਈਨੈਂਸ 'ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ ਜਾਣਾ ਸੀ। ਉਹ ਬੈਂਕ ਖੋਲ੍ਹਣ ਤੋਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਨੇ ਫਾਈਨੈਂਸ ਵਿੱਚ ਕੰਮ ਕਰਨ ਵਾਲੇ ਤਿੰਨ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਸੋਨਾ ਤੇ ਨਕਦੀ ਲੁੱਟੀ ਗਈ।
ਇਸ ਦੌਰਾਨ ਸਟਾਫ ਦੇ ਹੋਰ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਜਿਨ੍ਹਾਂ ਨੇ ਤਿੰਨ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।
ਇਸ ਦੌਰਾਨ ਸਟਾਫ ਦੇ ਹੋਰ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਜਿਨ੍ਹਾਂ ਨੇ ਤਿੰਨ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।
Tags :
Ludhiana Dugri Road Crime Ludhiana Finance Loot Crime News Ludhiana Muthoot Finance Loot Looting Failed Muthoot Finance CCTV Footage 3 Arrested Abp Sanjha Ludhiana-crime Ludhiana