ਪੜਚੋਲ ਕਰੋ

ਕਿਉਂ ਪਹੁੰਚੇ Cricketer Suresh Raina ਪਠਾਨਕੋਟ ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕ੍ਰਿਕੇਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦੇ ਮਾਮਲੇ 'ਚ ਲੁਟੇਰੇ-ਅਪਰਾਧੀਆਂ ਦੇ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਹੋ ਗਈ ਹੈ।ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 11 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ। ਦੱਸ ਦਈਏ ਕਿ ਇਹ ਘਟਨਾ ਜ਼ਿਲ੍ਹਾ ਪਠਾਨਕੋਟ ਦੇ ਪੀਐਸ ਸ਼ਾਹਪੁਰਕੰਡੀ ਦੇ ਪਿੰਡ ਥਰੀਏਲ ਵਿੱਚ 19 ਅਗਸਤ ਦੀ ਰਾਤ ਨੂੰ ਹੋਈ ਸੀ।ਇਸ ਹਮਲੇ 'ਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸੀਦੀ ਮੌਕੇ 'ਤੇ ਹੀ ਮੌਤ ਹੋ ਗਈ ਸੀਜਦਕਿ ਉਨ੍ਹਾਂ ਦੇ ਬੇਟਾ ਕੌਸ਼ਲ ਕੁਮਾਰ ਨੇ 31 ਅਗਸਤ ਨੂੰ ਦਮ ਤੋੜ ਦਿੱਤਾ ਸੀ ਤੇ ਪਤਨੀ ਆਸ਼ਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲੇ 'ਚ ਜ਼ਖਮੀ ਹੋਏ ਦੋ ਹੋਰ ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।ਘਟਨਾ ਤੋਂ ਤੁਰੰਤ ਬਾਅਦ ਰੈਨਾ ਦੀ ਅਪੀਲ 'ਤੇ ਮੁੱਖ ਮੰਤਰੀ ਨੇ ਆਈਜੀਪੀ ਬਾਰਡਰ ਰੇਂਜ ਅੰਮ੍ਰਿਤਸਰ ਅਧੀਨ ਵਿਸ਼ੇਸ਼ ਜਾਂਚ ਟੀਮ (ਐਸਆਈਟੀਦੇ ਗਠਨ ਦਾ ਆਦੇਸ਼ ਦਿੱਤਾ ਸੀ। ਇਸ ਦੇ ਮੈਂਬਰ ਵਜੋਂ ਐਸਐਸਪੀ ਪਠਾਨਕੋਟਐਸਪੀ ਇਨਵੈਸਟੀਗੇਸ਼ਨ ਤੇ ਡੀਐਸਪੀ ਧਾਰ ਕਲਾਂ ਨੂੰ ਬਣਾਇਆ ਗਿਆ ਜਿਨ੍ਹਾਂ ਨੇ ਮਾਮਲੇ ਦੀ ਬਾਰੀਕੀ ਨਾਲ ਤੇ ਤੇਜ਼ੀ ਨਾਲ ਜਾਂਚ ਕੀਤੀ।

ਵੀਡੀਓਜ਼ ਅਪਰਾਧ

Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਲਈ ਮੁੰਬਈ ਚ ਭਾਵੁਕ ਲੋਕ , ਦੋਸਾਂਝਾਵਲਾ ਦਿਲ ਲੈ ਗਿਆ ਨਾਲSyunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget