ਪੁਲਿਸ ਨੇ ਕਿਉਂ ਕੀਤਾ ਸਰਕਾਰੀ ਸਕੂਲ ਦਾ ਅਧਿਆਪਕ ਗ੍ਰਿਫਤਾਰ ?
ਪੁਲਿਸ ਨੇ ਕਿਉਂ ਕੀਤਾ ਸਰਕਾਰੀ ਸਕੂਲ ਦਾ ਅਧਿਆਪਕ ਗ੍ਰਿਫਤਾਰ ?
ਫਾਜ਼ਿਲਕਾ ਦੇ ਪਿੰਡ ਕਟੈਹੜਾ ਦੇ ਸਰਕਾਰੀ ਸਕੂਲ 'ਚ ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਸਕੂਲ ਦੇ ਅਧਿਆਪਕ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਫਾਜ਼ਿਲਕਾ ਦੇ ਡੀ.ਐਸ.ਪੀ ਕੰਵਲਪਾਲ ਸਿੰਘ ਨੇ ਦਿੱਤੀ ਜਾਣਕਾਰੀ। ਫਾਜ਼ਿਲਕਾ ਦੇ ਡੀ.ਐੱਸ.ਪੀ ਕੰਵਲਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਦੇ ਲੋਕ ਅਤੇ ਬੱਚਿਆਂ ਦੇ ਮਾਪੇ ਸਕੂਲ 'ਚ ਗਏ ਸਨ, ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕਾਰਵਾਈ ਕੀਤੀ ਸੀ ਪਰ ਬੀਤੀ ਸ਼ਾਮ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਕਤ ਅਧਿਆਪਕਾ ਵੱਲੋਂ ਪੜ੍ਹਦੀ ਇਕ ਨਾਬਾਲਗ ਲੜਕੀ ਹੈ ਦੇ ਇੱਕ ਸਰਕਾਰੀ ਸਕੂਲ ਵਿੱਚ ਛੇੜਛਾੜ ਕੀਤੀ ਗਈ ਹੈ..