5 ਸਾਲਾਂ ਬੱਚੇ ਨੂੰ ਦਿੱਤੀ ਖੌਫਨਾਕ ਮੌਤ ਪ੍ਰਵਾਸੀਆਂ 'ਤੇ ਫੁੱਟਿਆ ਪਿਉ ਦਾ ਗੁੱਸਾ
ਬੀਤੀ ਨੌ ਤਰੀਕ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਿਊ ਦੀਪ ਨਗਰ ਵਿੱਚ ਇੱਕ ਪੰਜ ਸਾਲਾ ਰਵੀਰ ਨਾਮ ਦੇ ਬੱਚੇ ਨੂੰ ਪ੍ਰਵਾਸੀ ਮਜ਼ਦੂਰ ਵੱਲੋਂ ਪਹਿਲਾਂ ਕਰਨੈ ਕੀਤਾ ਜਾਂਦਾ ਹੈ ਤੇ ਉਸ ਤੋਂ ਬਾਅਦ ਉਸਦੀ ਹਤਿਆ ਕਰ ਦਿੱਤੀ ਜਾਂਦੀ ਆ ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਇਸ ਤੋਂ ਬਾਅਦ ਹੁਸ਼ਿਆਰਪੁਰ ਜਿਲੇ ਦੇ ਲੋਕਾਂ ਵਿੱਚ ਬੜਾ ਹੀ ਗੁੱਸੇ ਭਰਿਆ ਮਾਹੌਲ ਸੀ ਜਿੱਥੇ ਹੁਸ਼ਿਆਰਪੁਰ ਜਿਲੇ ਦੇ ਅਲੱਗ ਅਲੱਗ ਪੰਚਾਇਤਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਖਿਲਾਫ ਮਤੇ ਪਾਏ ਜਾ ਰਹੇ ਹਨ ਉੱਥੇ ਹੀ ਅੱਜ ਹੁਸ਼ਿਆਰਪੁਰ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਮਾਸੂਮ ਹਰਵੀਰ ਦੇ ਆਤਮਾ ਦੀ ਸ਼ਾਂਤੀ ਲਈ ਇੱਕ ਕੈਂਡਲ ਮਾਰਚ ਕੱਢਿਆ ਇਹ ਕੈਂਡਲ ਮਾਰਚ ਹੁਸ਼ਿਆਰਪੁਰ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਘੰਟਾ ਘਰ ਅਤੇ ਸੈਸ਼ਨ ਚੌਂਕ ਆ ਕੇ ਸਮਾਪਤ ਕੀਤਾ ਗਿਆ ਇਸ ਮੌਕੇ ਤੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਅਜਿਹਾ ਕਾਨੂੰਨ ਬਣਨਾ ਚਾਹੀਦਾ ਹੈ ਜਿਸ ਨਾਲ ਇਹਨਾਂ ਪ੍ਰਵਾਸੀ ਮਜ਼ਦੂਰਾਂ ਦੀ ਪਛਾਣ ਕੀਤੀ ਜਾ ਸਕੇ ਉਹਨਾਂ ਕਿਹਾ ਕਿ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਆਪਣੇ ਦੇਸ਼ ਤੋਂ ਕੋਈ ਕ੍ਰਾਈਮ ਕਰਕੇ ਪੰਜਾਬ ਵਿੱਚ ਆ ਕੇ ਬੜੀ ਆਸਾਨੀ ਨਾਲ ਜ਼ਿੰਦਗੀ ਜਿਉਂਦੇ ਹਨ ਉਹਨਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਪ੍ਰਵਾਸੀਆਂ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਜੋ ਸਹਿਣ ਯੋਗ ਨਹੀਂ ਹਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਈ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ ਜਿਸ ਨਾਲ ਇਹਨਾਂ ਪ੍ਰਵਾਸੀ ਮਜ਼ਦੂਰਾਂ ਦੀ ਪਛਾਣ ਕੀਤੀ ਜਾ ਸਕੇ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਇਹਨਾਂ ਦੀ ਵੈਰੀਫਿਕੇਸ਼ਨ ਕਰਨੀ ਚਾਹੀਦੀ ਹੈ ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ ਵਿੱਚ ਕੋਈ ਵੀ ਕਾਗਜ ਪੁੱਤਰ ਨਹੀਂ ਬਣਨੇ ਚਾਹੀਦੇ ਅੱਗੇ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਇਸ ਪ੍ਰਵਾਸੀ ਨੂੰ ਇਸ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਦੀ ਮਿਸਾਲ ਦਿੱਤੀ ਜਾਵੇ