ਪੜਚੋਲ ਕਰੋ
TaranTaran ਦੇ ਪੱਟੀ 'ਚ ਨੋਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲ । abp sanjha |
TaranTaran ਦੇ ਪੱਟੀ 'ਚ ਨੋਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲ
ਤਰਨ ਤਾਰਨ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਰਾਜਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ
ਜਿਸ ਦੌਰਾਨ ਓਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਇਲਾਜ ਲਈ ਹਸਪਤਾਲ ਲੈ ਕੇ ਜਾਇਆ ਗਿਆ , ਜਿਥੇ ਉਸਨੂੰ ਮ੍ਰਿਤਕ ਐਲਾਨ ਕੀਤਾ ਗਿਆ ਹੈ ।
ਇਹ ਘਟਨਾ ਉਸ ਵੇਲੇ ਵਾਪਰੀ ਜਦ ਉਹ ਬਲਾਕ ਦਫਤਰ ਪੱਟੀ ਤੋਂ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਹੇ ਸਨ
ਪੱਟੀ ਨੇੜੇ ਪਿੰਡ ਠੱਕਰਪੁਰਾ ਵਿਖੇ ਉਸਨੂੰ ਘੇਰ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ ।
ਪੰਚਾਇਤੀ ਚੋਣਾ ਦੇ ਮਾਹੋਲ ਵਿੱਚ ਕਤਲ ਦੀ ਇਸ ਵਾਰਦਾਤ ਨੇ ਸਾਰੇ ਪੰਜਾਬ ਨੂੰ ਹਿਲਾ ਕੇ ਰਖ ਦਿਤਾ ਹੈ ।
ਹੋਰ ਵੇਖੋ






















