ਪੜਚੋਲ ਕਰੋ

Aam Aadmi Clinic ਦਾ ਬੁਰਾ ਹਾਲ! ਤਸਵੀਰਾਂ ਦੇਖ ਉੱਡ ਜਾਣਗੇ ਹੋਸ਼..

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਅੱਗੇ ਆ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ, ਅਜਿਹੀ ਸਥਿਤੀ ਵਿੱਚ, ਕਲਾਕਾਰ ਖੁਦ ਮੈਦਾਨ ਵਿੱਚ ਆ ਰਹੇ ਹਨ ਤੇ ਪੀੜਤਾਂ ਨੂੰ ਰਾਹਤ ਪਹੁੰਚਾ ਰਹੇ ਹਨ। ਪ੍ਰਸਿੱਧ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਅਤੇ ਲਗਭਗ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਸਾਰਿਆਂ ਨੂੰ ਇਨਸਾਨੀਅਤ ਦੇ ਨਾਤੇ ਪੀੜਤਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ। ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸ਼ੁੱਕਰਵਾਰ ਨੂੰ ਪੂਰਾ ਦਿਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਤਾਇਆ ਤੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕੀਤੀ। ਜੱਸੀ ਨੇ ਲੋਕਾਂ ਨੂੰ ਪ੍ਰਸ਼ਾਸਨ 'ਤੇ ਨਿਰਭਰ ਰਹਿਣ ਦੀ ਬਜਾਏ ਆਪਣੀ ਸਮਰੱਥਾ ਅਨੁਸਾਰ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹੈ।

ਹੋਰ ਵੇਖੋ
Sponsored Links by Taboola

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਥੋੜ੍ਹੀ ਦੇਰ 'ਚ ਅੰਮ੍ਰਿਤਸਰ ਪਹੁੰਚਣਗੇ, 8:30 ਵਜੇ ਫਲਾਈਟ ਕਰੇਗੀ ਲੈਂਡ; 3 ਘੰਟੇ ਰੁਕਣਗੇ; ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣਗੇ...

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ

Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ

Chandigarh News: ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ, ਇੱਥੇ ਵੇਖੋ ਪੂਰਾ ਸ਼ੈਡਿਊਲ, 26 ਨਵੰਬਰ ਤੋਂ 3 ਦਸੰਬਰ ਤੱਕ ਨਾਮਜ਼ਦਗੀਆਂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026

Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ

Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

Embed widget