ਅਕਾਲੀਆਂ 'ਤੇ ਪੁਲਿਸ ਦਾ ਐਕਸ਼ਨ
Punjab News: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ , ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਪਰਿਵਾਰਕ ਮਾਹੌਲ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਨੂੰ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ।
ਇਸ ਤੋਂ ਬਾਅਦ ਹੁਣ ਅਨਮੋਲ ਗਗਗ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਕਿਹਾਕਿ ਅੱਜ ਸਾਡੇ ਪਾਰਟੀ ਪ੍ਰਧਾਨ ਅਮਨ ਅਰੋੜਾ ਜੀ ਨਾਲ ਮੁਲਾਕਾਤ ਹੋਈ। ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।Punjab News:Punjab News:Punjab News:
Tags :
ABP Sanjha