ਪੜਚੋਲ ਕਰੋ

Amritpal Singh| ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ? abp sanjha

 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਡਰੱਗ ਕੇਸ ਵਿੱਚ ਹੁਣ ਨਵਾਂ ਹੀ ਤੱਥ ਸਾਹਮਣੇ ਆਇਆ ਹੈ। ਮਜੀਠੀਆ ਤੋਂ ਇੱਕ ਮੋਬਾਈਲ ਬਰਾਮਦ ਹੋਇਆ, ਜਿਸ ਵਿੱਚ ਖੰਨਾ ਦੇ ਰਹਿਣ ਵਾਲੇ ਜਸਮੀਤ ਸਿੰਘ ਦਾ ਸਿੰਮ ਨਿਕਲਿਆ ਹੈ। ਜਿਸ ਤੋਂ ਬਾਅਦ ਮਜੀਠੀਆ ਹੋਰ ਸਵਾਲਾਂ ਦੇ ਘੇਰੇ ਵਿੱਚ ਫਸਦੇ ਨਜ਼ਰ ਆ ਰਹੇ ਹਨ।ਜਸਮੀਤ ਸਿੰਘ ਨੇ ਇਹ ਸਿਮ ਕਾਰਡ 2021 ਵਿੱਚ ਖਰੀਦਿਆ ਸੀ। ਉਹ ਉਸ ਸਮੇਂ ਖੰਨਾ ਬੱਸ ਸਟੈਂਡ 'ਤੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰਦਾ ਸੀ। ਜਸਮੀਤ ਦਾ ਪਰਿਵਾਰ ਮੂਲ ਰੂਪ ਵਿੱਚ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਉਹ ਕੁਝ ਸਮਾਂ ਪਹਿਲਾਂ ਹੀ ਖੰਨਾ ਵਿੱਚ ਕਿਰਾਏ ਦੇ ਮਕਾਨ ‘ਤੇ ਰਹਿਣ ਲੱਗ ਪਿਆ ਸੀ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਜਸਮੀਤ ਦਾ ਸਿਮ ਕਾਰਡ ਮਜੀਠੀਆ ਤੱਕ ਕਿਵੇਂ ਪਹੁੰਚਿਆ। ਮੋਹਾਲੀ ਵਿਜੀਲੈਂਸ ਦੀ ਇੱਕ ਟੀਮ ਜਸਮੀਤ ਦੇ ਖੰਨਾ ਸਥਿਤ ਘਰ ਪਹੁੰਚੀ। ਟੀਮ ਨੇ ਉਸਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ। ਖੰਨਾ ਅਤੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਵੀ ਜਾਂਚ ਕੀਤੀ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਚੰਡੀਗੜ੍ਹ ਦੇ ਨਿੱਜੀ ਸਕੂਲਾਂ 'ਚ ਐਂਟਰੀ ਲੈਵਲ ਦਾਖਲੇ ਦਾ ਸ਼ਡਿਊਲ, 9 ਦਸੰਬਰ ਤੋਂ ਮਿਲਣਗੇ ਅਰਜ਼ੀ ਫਾਰਮ; ਜਾਣੋ ਪੂਰੀ ਡਿਟੇਲ
ਚੰਡੀਗੜ੍ਹ ਦੇ ਨਿੱਜੀ ਸਕੂਲਾਂ 'ਚ ਐਂਟਰੀ ਲੈਵਲ ਦਾਖਲੇ ਦਾ ਸ਼ਡਿਊਲ, 9 ਦਸੰਬਰ ਤੋਂ ਮਿਲਣਗੇ ਅਰਜ਼ੀ ਫਾਰਮ; ਜਾਣੋ ਪੂਰੀ ਡਿਟੇਲ
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget