ਪੜਚੋਲ ਕਰੋ

Amritsar | ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਬਣ ਰਹੀ ਗ਼ੈਰ ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਇਮਾਰਤ ਨੂੰ ਅਫ਼ਸਰਾਂ ਦੀ ਨਿਗਰਾਨੀ ਵਿੱਚ ਢਾਹਿਆ ਗਿਆ। ਦੱਸ ਦਈਏ ਕਿ  ਦਰਬਾਰ ਸਾਹਿਬ ਦੇ ਨਾਲ ਬਣ ਰਹੇ ਛੇ ਮੰਜ਼ਿਲਾਂ ਹੋਟਲ 'ਤੇ ਨਗਰ ਨਿਗਮ ਨੇ ਕਾਰਵਾਈ ਕੀਤੀ ਜ਼ਿਕਰ ਕਰ ਦਈਏ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ ਤੇ ਇਸ ਦੇ ਚਲਦੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਿਲਡਿੰਗ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ 

ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਕਿਹਾ ਗਿਆ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਉਹ ਨਗਰ ਨਿਗਮ ਨੂੰ ਸ਼ਿਕਾਇਤ ਕਰ ਰਹੇ ਹਨ ਪਰ ਨੂੰ ਲੈ ਕੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ਤੇ ਹੁਣ ਬਿਲਡਿੰਗ ਵਿਭਾਗ ਵੱਲੋਂ ਇਸ ਦੀ ਉਪਰਲੀ ਮੰਜ਼ਿਲ ਨੂੰ ਢਾਹ ਦਿੱਤਾ ਗਿਆ ਹੈ 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਟਾਪ ਹੈਡਲਾਈਨ

Punjab News: ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...

ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ

2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?

2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

Embed widget