Baba Sahib Amebdkal| ਗਣਤੰਤਰ ਦਿਵਸ ਮੌਕੇ ਬਾਬਾ ਸਾਹਿਬ ਦੀ ਮੂਰਤੀ 'ਤੇ ਹਮਲਾ|abp sanjha | Amritsar |

Baba Sahib Amebdkal| ਗਣਤੰਤਰ ਦਿਵਸ ਮੌਕੇ ਬਾਬਾ ਸਾਹਿਬ ਦੀ ਮੂਰਤੀ 'ਤੇ ਹਮਲਾ|abp sanjha | Amritsar |

Punjab News: ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀਆਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਮਗਰੋਂ ਮਾਹੌਲ ਗਰਮਾ ਗਿਆ ਹੈ। ਇਸ ਮੌਕੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਹੈ ਜਿਸ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਮੌਕੇ ਅੰਮ੍ਰਿਤਸਰ ਪੁਲਿਸ ਨੇ ਦੋਸ਼ੀ ਬਾਬਤ ਵੱਡਾ ਖ਼ੁਲਾਸਾ ਕੀਤਾ ਹੈ।

ਇਸ ਨੂੰ ਲੈ ਕੇ ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਵਜੋ ਹੋਈ ਹੈ ਜੋ ਕਿ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਭੁੱਲਰ ਨੇ ਕਿਹਾ ਕਿ ਦੋਸ਼ੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

JOIN US ON

Telegram
Sponsored Links by Taboola