ਪੜਚੋਲ ਕਰੋ

ਭਿਖਾਰੀਆਂ ਦੇ SCAM ਖ਼ਿਲਾਫ਼ ਸਰਕਾਰ ਦਾ ਵੱਡਾ ਐਕਸ਼ਨ!

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ। ਦੂਜੇ ਪਾਸੇ, ਬਿਕਰਮ ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ, ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਆਮ ਆਦਮੀ ਪਾਰਟੀ (AAP) ਦੀ ਆਗੂ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸਿਆਸਤ ਤੋਂ ਪੂਰੀ ਤਰ੍ਹਾਂ ਨਾਲ ਕਿਨਾਰਾ ਕਰ ਲਿਆ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫਾ ਸੌਂਪ ਦਿੱਤਾ ਹੈ। ਇਸ ਦੌਰਾਨ, ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਅਨਮੋਲ ਗਗਨ ਦੇ ਇਸ ਫੈਸਲੇ ਨੂੰ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਉੱਤੇ ਵਰਤੋਂ ਤੇ ਨਸ਼ਟ ਕਰਨ ਦੀ ਰਾਜਨੀਤੀ ਦੇ ਦੋਸ਼ ਲਾਏ ਹਨ।

ਸ਼ਾਟ ਵੀਡੀਓ Amritsar850494

ਹੋਰ ਵੇਖੋ
Sponsored Links by Taboola

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਟਾਪ ਹੈਡਲਾਈਨ

ਲੁਧਿਆਣਾ 'ਚ ਹੀਰੋ ਕੰਪਨੀ ਦਾ ਮਾਲ ਰਸਤੇ 'ਚ ਗਾਇਬ, 21 ਕੁਇੰਟਲ ਘੱਟ ਮਿਲਿਆ; ਮੱਚਿਆ ਹੜਕੰਪ

Ludhiana News : ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਦੀ ਘੇਰੀ ਗੱਡੀ, ਸ਼ੀਸ਼ਾ ਤੋੜਿਆ ਤੇ ਨਾਅਰੇਬਾਜ਼ੀ ਕੀਤੀ

Amritsar News : ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਜਥੇ ਨਾਲ ਵਾਪਰਿਆ ਹਾਦਸਾ ,ਇੱਕ ਸਿੱਖ ਬੱਚੇ ਦੀ ਮੌਤ

ਅੰਮ੍ਰਿਤਸਰ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਦੇ ਸਾਹਮਣੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ; ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026

Embed widget