ਮੰਤਰੀ Baljit Kaur ਦਿਖੇ ਐਕਸ਼ਨ ਮੋਡ 'ਚ, ਭੀਖ ਮੰਗਣ ਵਾਲੇ ਬੱਚਿਆ ਦਾ ਕੀਤਾ ਰੈਸਕਿਉ|abp sanjha|aam aadmi party|
Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਡਰੱਗ ਕੇਸ ਵਿੱਚ ਹੁਣ ਨਵਾਂ ਹੀ ਤੱਥ ਸਾਹਮਣੇ ਆਇਆ ਹੈ। ਮਜੀਠੀਆ ਤੋਂ ਇੱਕ ਮੋਬਾਈਲ ਬਰਾਮਦ ਹੋਇਆ, ਜਿਸ ਵਿੱਚ ਖੰਨਾ ਦੇ ਰਹਿਣ ਵਾਲੇ ਜਸਮੀਤ ਸਿੰਘ ਦਾ ਸਿੰਮ ਨਿਕਲਿਆ ਹੈ। ਜਿਸ ਤੋਂ ਬਾਅਦ ਮਜੀਠੀਆ ਹੋਰ ਸਵਾਲਾਂ ਦੇ ਘੇਰੇ ਵਿੱਚ ਫਸਦੇ ਨਜ਼ਰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਡਰੱਗ ਕੇਸ ਵਿੱਚ ਹੁਣ ਨਵਾਂ ਹੀ ਤੱਥ ਸਾਹਮਣੇ ਆਇਆ ਹੈ। ਮਜੀਠੀਆ ਤੋਂ ਇੱਕ ਮੋਬਾਈਲ ਬਰਾਮਦ ਹੋਇਆ, ਜਿਸ ਵਿੱਚ ਖੰਨਾ ਦੇ ਰਹਿਣ ਵਾਲੇ ਜਸਮੀਤ ਸਿੰਘ ਦਾ ਸਿੰਮ ਨਿਕਲਿਆ ਹੈ। ਜਿਸ ਤੋਂ ਬਾਅਦ ਮਜੀਠੀਆ ਹੋਰ ਸਵਾਲਾਂ ਦੇ ਘੇਰੇ ਵਿੱਚ ਫਸਦੇ ਨਜ਼ਰ ਆ ਰਹੇ ਹਨ।
Tags :
Baljit Kaur