ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਜਾਣ ਵਾਲੇ ਹੋ ਜਾਣ ਸਾਵਧਾਨ !
ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਜਾਣ ਵਾਲੇ ਹੋ ਜਾਣ ਸਾਵਧਾਨ !
ਰਾਜਪੁਰਾ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਪਟਿਆਲਾ ਜਾਣ ਵਾਲੇ ਹੋ ਜਾਣ ਸਾਵਧਾਨ, ਅਗਲੇ ਦੋ ਮਹੀਨੇ ਕਰਨਾ ਪਵੇਗਾ ਟਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਐਸਪੀ ਟਰੈਫਿਕ ਜ਼ਿਲ੍ਾ ਪਟਿਆਲਾ ਅਛਰੂ ਰਾਮ ਸ਼ਰਮਾ ਪਹੁੰਚੇ ਰਾਜਪੁਰਾ ਟਰੈਫਿਕ ਜਾਮ ਦਾ ਲਿੱਤਾ ਜਾਇਜ਼ਾ ਰਾਜਪੁਰਾ 15 ਜੁਲਾਈ (ਗੁਰਪ੍ਰੀਤ ਧੀਮਾਨ) ਨੈਸ਼ਨਲ ਹਾਈਵੇ ਉੱਤੇ ਵਸਿਆ ਹੋਇਆ ਰਾਜਪੁਰਾ ਸ਼ਹਿਰ ਜੋ ਅਕਸਰ ਹੀ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਅਤੇ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੀਣ ਵਾਲੇ ਪਾਣੀ ਦੇ ਨਾਲ ਨਾਲ ਸ਼ਹਿਰ ਦੇ ਵਿੱਚ ਟਰੈਫਿਕ ਦੀ ਸਮੱਸਿਆ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ। ਜਿਸ ਸਬੰਧੀ ਟਰੈਫਿਕ ਪੁਲਿਸ ਦੇ ਸੀਨੀਅਰ ਅਧਿਕਾਰੀ ਦੇ ਵੱਲੋਂ ਰਾਜਪੁਰਾ ਬਾਈਪਾਸ ਦੇ ਨਾਲ ਨੈਸ਼ਨਲ ਹਾਈਵੇ ਆਫ ਇੰਡੀਆ ਦੇ ਵੱਲੋਂ ਬਣਾਏ ਜਾ ਰਹੇ ਆਰੋ ਬਰੀਜ ਦਾ ਨਿਰੀਖਣ ਕੀਤਾ ਗਿਆ ਕਿਉਂਕਿ ਕਾਫੀ ਲੰਬੇ ਸਮੇਂ ਤੋਂ ਨੈਸ਼ਨਲ ਹਾਈਵੇ ਦੇ ਵੱਲੋਂ ਆਪਣੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਜਿਸ ਕਾਰਨ ਸ਼ਹਿਰ ਦੇ ਵਿੱਚ ਟਰੈਫਿਕ ਦੀ ਸਮੱਸਿਆ ਕਾਫੀ ਵਧ ਚੁੱਕੀ ਹੈ ਅਤੇ ਜੇਕਰ ਟ੍ਰੈਫਿਕ ਪੁਲਿਸ ਦੀ ਗੱਲ ਕੀਤੀ ਜਾਵੇ ਤਾਂ ਟਰੈਫਿਕ ਪੁਲਿਸ ਰਾਜਪੁਰਾ ਦੇ ਮੁਲਾਜ਼ਮ ਹਮੇਸ਼ਾ ਹੀ ਧੁੱਪ ਹਨੇਰੀ ਮੀਂਹ ਵਰਗੇ ਮੌਸਮ ਦੇ ਵਿੱਚ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਦੇ ਨਾਲ ਨਿਭਾਉਂਦੇ ਹੋਏ ਨਜ਼ਰ ਆਉਂਦੇ ਹਨ ਪਰੰਤੂ ਮੁਲਾਜ਼ਮਾਂ ਦੀ ਅਤੇ ਲਗਾਤਾਰ ਵੱਧ ਰਹੇ ਟ੍ਰੈਫਿਕ ਕਾਰਨ ਟਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਸਮੱਸਿਆ ਦੇ ਸਮਾਧਾਨ ਦੇ ਲਈ ਅੱਜ ਐਸਪੀ ਟਰੈਫਿਕ ਜ਼ਿਲ੍ਾ ਪਟਿਆਲਾ ਜ਼ਿਲਾ ਅਛਰੂ ਰਾਮ ਸ਼ਰਮਾ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਹਨਾਂ ਨੇ ਪੱਤਰਕਾਰਾਂ ਨੂੰ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਾਡੇ ਵੱਲੋਂ ਇੱਥੇ ਹੋਰ ਮੁਲਾਜ਼ਮ ਵੀ ਤੈਨਾਤ ਕੀਤੇ ਜਾਣਗੇ ਤੇ ਜੋ ਟਰੈਫਿਕ ਨੂੰ ਕੰਟਰੋਲ ਕਰਨ ਦੀ ਪਲੈਨਿੰਗ ਬਣਾਉਂਦੇ ਹਨ ਉਹਨਾਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਬਹੁਤ ਜਲਦ ਹੀ ਇਸ ਟ੍ਰੈਫਿਕ ਸਮੱਸਿਆ ਤੋਂ ਨਿਜਾਤ ਦਿਵਾਇਆ ਜਾਵੇਗਾ। ਉਹਨਾਂ ਨੇ ਅੱਗੇ ਦੱਸਿਆ ਕਿ ਇਹ ਨੈਸ਼ਨਲ ਹਾਈਵੇ ਵਨ ਪੁੱਲ ਦਾ ਨਿਰਮਾਣ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨਾਲ ਗੱਲਬਾਤ ਕਰਕੇ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ ਤੇ ਉਸਦੇ ਬਾਅਦ ਜਦੋਂ ਇਹ ਪੂਲ ਦਾ ਕੰਮ ਪੂਰਾ ਹੋ ਗਿਆ ਤੇ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ। ਉਹਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਬੰਦ ਪਈਆਂ ਲਾਈਟਾਂ ਨੂੰ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਕਿਉਂਕਿ ਟਰੈਫਿਕ ਜਿਆਦਾ ਹੋਣ ਕਾਰਨ ਲਾਈਟਾਂ ਦੀ ਵਰਤੋਂ ਕੀਤੀ ਜਾਵੇ ਤਾਂ ਉਸ ਦੇ ਨਾਲ ਹੋਰ ਸਮੱਸਿਆ ਪੈਦਾ ਹੋ ਸਕਦੀ ਹੈ। ਕਿਉਂਕਿ ਪਹਿਲਾਂ ਹੀ ਟਰੈਫਿਕ ਦੀ ਸਮੱਸਿਆ ਕਾਫੀ ਹੈ ਅਗਰ ਲਾਈਟਾਂ ਸ਼ੁਰੂ ਹੋ ਜਾਂਦੀਆਂ ਤਾਂ ਇਹ ਸਮੱਸਿਆ ਪਹਿਲੇ ਨਾਲੋਂ ਜਿਆਦਾ ਵੱਧ ਸਕਦੀ ਹੈ। ਇਸ ਮੌਕੇ ਤੇ ਟਰੈਫਿਕ ਇੰਚਾਰਜ ਰਾਜਪੁਰਾ ਗੁਰਬਚਨ ਸਿੰਘ ਆਪਣੀ ਟੀਮ ਨਾਲ ਮੌਜੂਦ ਰਹੇ ਅਤੇ ਨਿਰਮਾਣ ਅਧੀਨ ਪੁੱਲ ਦਾ ਨਿਰੀਖਣ ਕਰਵਾਇਆ ਤੇ ਰਾਜਪੁਰਾ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਤੋਂ ਜਾਣੂ ਕਰਵਾਇਆ। chandigarh bathinda national highway, bathinda- chandigarh natioal highway, bathinda-chandigarh national highway, bathinda chandigarh highway, farmers block bathinda-chandigarh national highway, bathinda chandigarh highway accident, bathinda amritsar national highway, bhatinda-chandigarh national highway, punjab highway 4 line chandigarh bathinda, cars collide at bathinda- chandigarh highway, chandigarh-delhi national highway jam, bathinda chandigarh, bathinda to chandigarh, chandigarh highway Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en






















