ਪੜਚੋਲ ਕਰੋ

Bikram Majithia ਵਿਰੁੱਧ ਸਬੂਤ ਇਕੱਠੇ ਨਹੀਂ ਹੋਏ ਤਾਂ ਹੁਣ ਵਿਜੀਲੈਂਸ ਅਧਿਕਾਰੀ ਝੂਠੇ ਸਬੂਤ ਤਿਆਰ ਕਰਨ ’ਚ ਲੱਗੇ| abp|

Bikram Majithia ਵਿਰੁੱਧ ਸਬੂਤ ਇਕੱਠੇ ਨਹੀਂ ਹੋਏ ਤਾਂ ਹੁਣ ਵਿਜੀਲੈਂਸ ਅਧਿਕਾਰੀ ਝੂਠੇ ਸਬੂਤ ਤਿਆਰ ਕਰਨ ’ਚ ਲੱਗੇ| abp| ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਆਪਣੇ ਕੀਤੇ ਦਾਅਵੇ ਕਿ ਮਜੀਠੀਆ ਕੋਲੋਂ 29 ਮੋਬਾਈਲ ਫੋਨ ਬਰਾਮਦ ਹੋਏ 141 ਕਰੋੜ ਰੁਪਏ ਦਾ ਲੈਣ ਦੇਣ ਹੋਇਆ, 540 ਕਰੋੜ ਰੁਪਏ ਦਾ ਨਿਵੇਸ਼ ਹੋਇਆ ਅਤੇ ਹਿਮਾਚਲ ਪ੍ਰਦੇਸ਼ ਵਿਚ 1000 ਏਕੜ ਜ਼ਮੀਨ ਹੈ, ਦੇ ਹੱਕ ਵਿਚ ਸਬੂਤ ਨਹੀਂ ਜੁਟਾ ਸਕੀ। ਹੁਣ ਵਿਜੀਲੈਂਸ ਨੇ ਗੈਰ ਕਾਨੂੰਨੀ ਤੌਰ ’ਤੇ ਲੋਕਾਂ ਨੂੰ ਚੁੱਕਣ ਤੇ ਉਹਨਾਂ ਨੂੰ ਧਾਰਾ 164 ਤਹਿਤ ਬਿਆਨ ਦਰਜ ਕਰਵਾਉਣ ਲਈ ਤਸੀਹੇ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਦਾਹਰਣ ਦਿੰਦਿਆਂ ਉਹਨਾਂ ਦੱਸਿਆ ਕਿ ਜੀਐਸ ਬੈਂਸ ਨਾਂ ਦੇ ਐਸਪੀ ਨੇ ਬਲਵਿੰਦਰ ਸਿੰਘ ਤੇ ਉਹਨਾਂ ਦੇ ਜੀਜਾ ਮਨਜਿੰਦਰ ਸਿੰਘ ਨੂੰ 21 ਜੁਲਾਈ ਨੂੰ ਅੰਮ੍ਰਿਤਸਰ ਤੋਂ ਚੁੱਕਿਆ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Punjab News : ਸਟੇਜ ’ਤੇ ਗਾਇਕ ਰਮੀ ਰੰਧਾਵਾ ਨੂੰ MLA  ਨੇ ਕਹੀ ਆਹ ਗੱਲ, ਅੱਗੋਂ ਸਿੰਗਰ ਵੀ ਹੋ ਗਿਆ ਸਿੱਧਾ 
Punjab News : ਸਟੇਜ ’ਤੇ ਗਾਇਕ ਰਮੀ ਰੰਧਾਵਾ ਨੂੰ MLA  ਨੇ ਕਹੀ ਆਹ ਗੱਲ, ਅੱਗੋਂ ਸਿੰਗਰ ਵੀ ਹੋ ਗਿਆ ਸਿੱਧਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
Embed widget