ਬੇਅਦਬੀ ਤੇ ਨਸ਼ਿਆਂ ਦੇ ਮੁੱਦੇ 'ਚ, ਬਾਦਲਾਂ ਨਾਲ ਮਿਲੇ ਹੋਏ ਸੀ ਕੈਪਟਨ

ਬੇਅਦਬੀ ਤੇ ਨਸ਼ਿਆਂ ਦੇ ਮੁੱਦੇ 'ਚ, ਬਾਦਲਾਂ ਨਾਲ ਮਿਲੇ ਹੋਏ ਸੀ ਕੈਪਟਨ

ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ ਜਿੱਥੇ ਤਰਨਤਾਰਨ ਸਾਹਿਬ ਜ਼ਿਲ੍ਹੇ ਦੀ ਇੱਕ ਅੰਮ੍ਰਿਤਧਾਰੀ ਸਿੱਖ ਬੱਚੀ ਗੁਰਪ੍ਰੀਤ ਕੌਰ ਨੂੰ ਰਾਜਸਥਾਨ ਜੂਡੀਸ਼ੀਅਲ ਸਰਵਿਸਿਜ਼ (RJS) ਦੀ ਪ੍ਰੀਖਿਆ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਿੱਖ ਆਗੂਆਂ ਦੀਆਂ ਤਿੱਖੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।ਦਰਅਸਲ, ਪੂਰਨਿਮਾ ਯੂਨੀਵਰਸਿਟੀ, ਜੈਪੁਰ ਵਿਖੇ ਆਯੋਜਿਤ RJS ਪ੍ਰੀਖਿਆ ਦੇ ਦੌਰਾਨ ਗੁਰਪ੍ਰੀਤ ਕੌਰ ਨੂੰ ਸਿਰਫ਼ ਇਸ ਕਾਰਨ ਪ੍ਰੀਖਿਆ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ ਕਿ ਉਸ ਨੇ ਆਪਣੇ ਧਾਰਮਿਕ ਚਿੰਨ੍ਹ 'ਕੜਾ' ਅਤੇ 'ਕਿਰਪਾਨ' ਧਾਰਨ ਕੀਤੇ ਹੋਏ ਸਨ। ਇਸ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

JOIN US ON

Telegram
Sponsored Links by Taboola