ਪੜਚੋਲ ਕਰੋ

ਸਹੁਰੇ ਪਰਿਵਾਰ ਤੋਂ ਤੀਆਂ ਦਾ ਤਿਉਹਾਰ ਮਨਾਉਣ ਪੇਕੇ ਆ ਰਹੀ ਔਰਤ ਦੀ ਦਰਦ.ਨਾਕ ਮੌ.ਤ।

ਸੱਤ ਛੜਿਆਂ ਦੇ ਕੈਨੇਡਾ ਵਸਣ ਦੀਆਂ ਸੱਧਰਾਂ ’ਤੇ ਪਾਣੀ ਫਿਰ ਗਿਆ ਹੈ। ਲੁਧਿਆਣਾ ਜ਼ਿਲ੍ਹੇ ਦੀ ਇਕ ਮਾਂ-ਧੀ ਨੇ ਨਿਵੇਕਲੇ ਢੰਗ ਨਾਲ ਠੱਗੀ ਮਾਰੀ ਅਤੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਸੁਫ਼ਨੇ ਨੂੰ ਤੋੜ ਕੇ ਰੱਖ ਦਿੱਤਾ। ਪੁਲੀਸ ਜਾਂਚ ’ਚ ਭੇਤ ਖੁੱਲ੍ਹਿਆ ਹੈ ਕਿ ਉਨ੍ਹਾਂ ਨੂੰ ਨਾ ਤਾਂ ਲਾੜੀ ਮਿਲੀ ਅਤੇ ਨਾ ਹੀ ਉਹ ਕੈਨੇਡਾ ਜਾ ਸਕੇ, ਸਗੋਂ ਲੱਖਾਂ ਰੁਪਏ ਦਾ ਵੱਖਰਾਂ ਚੂਨਾ ਲੱਗ ਗਿਆ। ਦੋ ਹੋਰਾਂ ਨਾਲ ਗ੍ਰਿਫ਼ਤਾਰ ਕੀਤੀ ਗਈ ਸੁਖਦਰਸ਼ਨ ਕੌਰ ਆਪਣੀ 24 ਵਰ੍ਹਿਆਂ ਦੀ ਧੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦੀ ਵਰਤੋਂ ਕਰਕੇ ਉਸ ਨਾਲ ਵਿਆਹ ਕਰਵਾ ਕੇ ਨੌਜਵਾਨਾਂ ਨੂੰ ਵਿਦੇਸ਼ ਵਸਣ ਦਾ ਲਾਲਚ ਦਿੰਦੀ ਸੀ। ਹਰਪ੍ਰੀਤ ਸਟੂਡੈਂਟ ਵੀਜ਼ੇ ’ਤੇ ਕੈਨੇਡਾ ’ਚ ਹੈ ਅਤੇ ਉਥੇ ਮੌਜੂਦਾ ਸਮੇਂ ’ਚ ਵਰਕ ਪਰਮਿਟ ’ਤੇ ਰਹਿ ਰਹੀ ਹੈ। ਦੋਰਾਹਾ ਦੇ ਐੱਸਐੱਚਓ ਇੰਸਪੈਕਟਰ ਆਕਾਸ਼ ਦੱਤ ਮੁਤਾਬਕ ਸੱਤ ਪੀੜਤਾਂ ਦੀ ਪਛਾਣ ਹੋ ਗਈ ਹੈ ਅਤੇ ਉਨ੍ਹਾਂ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਸੁਖਦਰਸ਼ਨ ਅਖ਼ਬਾਰਾਂ ’ਚ ‘ਵਰ ਦੀ ਲੋੜ’ ਦੇ ਇਸ਼ਤਿਹਾਰ ਦਿੰਦੀ ਸੀ ਅਤੇ ਫਿਰ ਸੰਭਾਵੀ ਲਾੜਿਆਂ ਦੇ ਪਰਿਵਾਰਾਂ ਤੱਕ ਪਹੁੰਚ ਬਣਾਉਂਦੀ ਸੀ। ਉਸ ਨੇ ਹਰੇਕ ਪਰਿਵਾਰ ਕੋਲੋਂ ਕਰੀਬ 20-20 ਲੱਖ ਰੁਪਏ ਦੀ ਮੰਗ ਕੀਤੀ ਅਤੇ ਫਿਰ 15 ਤੋਂ 18 ਲੱਖ ਰੁਪਏ ’ਚ ਉਨ੍ਹਾਂ ਨਾਲ ਸੌਦਾ ਤੈਅ ਹੋਇਆ। ਕੁਝ ਨੌਜਵਾਨਾਂ ਨੇ ਆਪਣੀ ਜ਼ਮੀਨ ਅਤੇ ਪਸ਼ੂ ਵੇਚ ਦਿੱਤੇ ਤੇ ਕਰਜ਼ੇ ਵੀ ਲਏ ਤਾਂ ਜੋ ਸੁਖਦਰਸ਼ਨ ਨੂੰ ਪੈਸੇ ਦੇ ਸਕਣ। ਉਨ੍ਹਾਂ ’ਚੋਂ ਕੁਝ ਦੀ ਮੰਗਣੀ ਵੀਡੀਓ ਕਾਲਾਂ ਰਾਹੀਂ ਹੋਈ। ਇਸ ਮਾਮਲੇ ਦਾ ਪਰਦਾਫਾਸ਼ ਉਸ ਸਮੇਂ ਹੋਇਆ ਜਦੋਂ ਦੋਰਾਹਾ ਦੇ ਹੋਟਲ ’ਚ 10 ਜੁਲਾਈ ਨੂੰ ਨੌਜਵਾਨ ਨਾਲ ਮੰਗਣੀ ਹੋਣੀ ਸੀ। ਬਠਿੰਡਾ ਦੇ ਇਕ ਪਿੰਡ ਦੇ ਵਿਅਕਤੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਹੋਟਲ ’ਚ ਛਾਪਾ ਮਾਰਿਆ ਅਤੇ ਸੁਖਦਰਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਬੀਐੱਨਐੱਸ ਦੀਆਂ ਧਾਰਾਵਾਂ 316(2), 318(4) ਅਤੇ 61(2) ਤਹਿਤ ਕੇਸ ਦਰਜ ਕੀਤਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

Jalandhar 'ਚ ਵੱਡੀ ਵਾਰਦਾਤ , 70 ਸਾਲਾ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ , ਘਟਨਾ ਮਗਰੋਂ...
Jalandhar 'ਚ ਵੱਡੀ ਵਾਰਦਾਤ , 70 ਸਾਲਾ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ , ਘਟਨਾ ਮਗਰੋਂ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Big News: ਵੱਡੀ ਵਾਰਦਾਤ, ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਹੋਟਲ ਦੇ ਕਮਰੇ 'ਚ ਇਸ ਹਾਲਤ 'ਚ ਮਿਲੀ ਲਾਸ਼; ਦੋਸਤ ਬੋਲਿਆ- ਗਲਤੀ ਨਾਲ... 
ਵੱਡੀ ਵਾਰਦਾਤ, ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਹੋਟਲ ਦੇ ਕਮਰੇ 'ਚ ਇਸ ਹਾਲਤ 'ਚ ਮਿਲੀ ਲਾਸ਼; ਦੋਸਤ ਬੋਲਿਆ- ਗਲਤੀ ਨਾਲ... 
Big News: ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕਦੋਂ ਹੋਏਗੀ ਵੋਟਿੰਗ? ਨਾਮਜ਼ਦਗੀ ਫੀਸ ਵੀ ਹੋਈ ਤੈਅ...
ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕਦੋਂ ਹੋਏਗੀ ਵੋਟਿੰਗ? ਨਾਮਜ਼ਦਗੀ ਫੀਸ ਵੀ ਹੋਈ ਤੈਅ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget