ਪੜਚੋਲ ਕਰੋ

Dam Water Level| ਡੈਮ 'ਚ ਪਾਣੀ ਦਾ ਪੱਧਰ ਵਧਿਆ, ਦਰਿਆਵਾਂ ਨੇੜੇ ਰਹਿਣ ਵਾਲੇ ਲੋਕਾਂ ਲਈ ਚੇਤਾਵਨੀ| Flood|Heavy rain

ਪਿਛਲੇ 4 ਦਿਨਾਂ ਵਿੱਚ ਪੌਂਗ ਡੈਮ ਦੇ ਪਾਣੀ ਦਾ ਪੱਧਰ 14 ਫੁੱਟ ਵਧਿਆ । ਹੁਸ਼ਿਆਰਪੁਰ ਦਸੂਹਾ ਦੇ ਤਲਵਾੜਾ ਨੇੜੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਪਿਛਲੇ 4 ਦਿਨਾਂ ਵਿੱਚ 14 ਫੁੱਟ ਵਧ ਗਿਆ ਹੈ, ਜਿਸ ਕਾਰਨ ਬੀਬੀਐਮਬੀ ਵਿਭਾਗ ਵੱਲੋਂ ਸ਼ਾਹ ਨਹਿਰ ਬੈਰਾਜ ਦੇ 4 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 2 ਦਿਨਾਂ ਤੋਂ ਹਿਮਾਚਲ ਅਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1343.19 ਫੁੱਟ ਤੱਕ ਪਹੁੰਚ ਗਿਆ ਹੈ। ਹਿਮਾਚਲ ਵਿੱਚ ਮੀਂਹ ਕਾਰਨ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ਵਿੱਚ ਪਾਣੀ ਦਾ ਕੁੱਲ ਪ੍ਰਵਾਹ 29 ਹਜ਼ਾਰ 265 ਕਿਊਸਿਕ ਹੈ ਅਤੇ ਪੌਂਗ ਡੈਮ ਤੋਂ ਸ਼ਾਹ ਨਹਿਰ ਬੈਰਾਜ ਵਿੱਚ ਛੱਡਿਆ ਜਾ ਰਿਹਾ ਪਾਣੀ 18 ਹਜ਼ਾਰ 502 ਕਿਊਸਿਕ ਹੈ। ਇਸ ਕਾਰਨ ਸ਼ਾਹ ਨਹਿਰ ਬੈਰਾਜ ਵਿੱਚ ਪਾਣੀ ਦਾ ਪੱਧਰ 330.700 ਮੀਟਰ ਤੱਕ ਪਹੁੰਚ ਗਿਆ। ਤੁਹਾਨੂੰ ਦੱਸ ਦੇਈਏ ਕਿ ਸ਼ਾਹ ਨਹਿਰ ਬੈਰਾਜ ਤੋਂ 4 ਫਲੱਡ ਗੇਟਾਂ ਰਾਹੀਂ ਬਿਆਸ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਬੀਬੀਐਮਬੀ ਵਿਭਾਗ ਪੰਜਾਬ ਅਤੇ ਹਿਮਾਚਲ ਵਿੱਚ ਦਰਿਆਵਾਂ ਦੇ ਕੰਢਿਆਂ 'ਤੇ ਰਹਿਣ ਵਾਲੇ ਪਿੰਡ ਵਾਸੀਆਂ ਨੂੰ ਪਾਣੀ ਦੇ ਨੇੜੇ ਨਾ ਜਾਣ ਦੀ ਸਲਾਹ ਦੇ ਰਿਹਾ ਹੈ ਤਾਂ ਜੋ ਕਿਸੇ ਨੂੰ ਵੀ ਜਾਨ-ਮਾਲ ਦਾ ਨੁਕਸਾਨ ਨਾ ਹੋਵੇ।Dam Water Level

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਅੱਜ ਸ਼ਾਮ ਚੰਡੀਗੜ੍ਹ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਟ੍ਰੈਫਿਕ ਰੂਟ ਬਦਲੇ; ਜਾਣੋ ਪੂਰਾ ਸ਼ਡਿਊਲ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Ludhiana 'ਚ ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਧਮਾਕਿਆਂ ਨਾਲ ਕੰਬਿਆ ਇਲਾਕਾ, ਇੱਕ ਨੌਜਵਾਨ ਦੀ ਮੌਤ

Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ

ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Embed widget