ਪੜਚੋਲ ਕਰੋ

ਤਣਖਾਹੀਆ ਕਰਾਰ Sukhbir Badal 'ਤੇ ਅੱਜ ਆਏਗਾ ਫੈਸਲਾ..

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆਂ ਕਰਾਰ ਦਿੱਤਾ ਗਿਆ ਹੈ। ਜਥੇਦਾਰ ਸਹਿਬਾਨ ਵੱਲੋਂ ਇਹ ਫੈਸਲਾ ਨਹੀਂ ਕੀਤਾ ਗਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਤਨਖਾਹ ਕਿਹੜੀ ਲਗਾਈ ਜਾਵੇ।  ਸ੍ਰੀ ਅਕਾਲੀ ਤਖਸ ਸਾਹਿਬ ਵੱਲੋਂ ਇਸ ਮਸਲੇ ਤੇ ਪੰਜਾਬ ਦੀਆਂ ਧਾਰਮਿਕ ਸ਼ਖ਼ਸੀਅਤਾਂ ਤੇ ਸੀਨੀਅਰ ਪੱਤਰਕਾਰਾਂ ਦੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਤੇ ਵਿਚਾਰ ਚਰਚਾ ਕੀਤੀ ਜਾਵੇਗਾ। ਸਾਰੀਆਂ ਸ਼ਖ਼ਸੀਆਂ ਦੇ ਵਿਚਾਰ ਸੁਣਨ ਤੋਂ ਬਾਅਦ ਹੀ ਜਥੇਦਾਰ ਸਹਿਬਾਨ ਸੁਖਬੀਰ ਬਾਦਲ ਤੇ ਕੋਈ ਫੈਸਲਾ ਲੈਣਗੇ। ਅੱਜ ਦਾ ਦਿਨ ਅਕਾਲੀ ਦਲ ਪ੍ਰਧਾਨ ਲਈ ਅਹਿਮ ਮੰਨਿਆ ਜਾ ਰਿਹਾ ਹੈ। 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ

ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Embed widget