ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰ, ਇੱਕ ਇੱਕ ਚੀਜ਼ ਦਾ ਹਿਸਾਬ ਲਵਾਂਗੇ..

Farmer Protest: 19 ਮਾਰਚ ਨੂੰ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ  ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਮੁੜ ਤੋਂ ਕਿਸਾਨ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਦਾ ਕਹਿਣਾ ਹੈ 31 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਪੰਜਾਬ ਵਿੱਚ ਕਿੱਥੇ-ਕਿੱਥੇ ਹੋਣਗੇ ਰੋਸ ਪ੍ਰਦਰਸ਼ਨ

ਜ਼ਿਲ੍ਹਾ ਅੰਮ੍ਰਿਤਸਰ 

1) ਕੈਬਨਿਟ ਮੰਤਰੀ ਹਰਭਜਨ ਸਿੰਘ ਜੰਡਿਆਲਾ ਗੁਰੂ 
2) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 

ਜ਼ਿਲ੍ਹਾ ਤਰਨ ਤਾਰਨ 

1) ਲਾਲਜੀਤ ਭੁੱਲਰ 
2) ਸਰਵਣ ਸਿੰਘ ਭਿੱਖੀਵਿੰਡ 
3) ਮਨਜਿੰਦਰ ਸਿੰਘ ਲਾਲਪੁਰਾ  
4) ਕਸ਼ਮੀਰ ਸਿੰਘ ਸੋਹਲ ਤਰਨ ਤਾਰਨ 

ਜ਼ਿਲ੍ਹਾ ਹੁਸ਼ਿਆਰਪੁਰ

1) ਜਸਬੀਰ ਸਿੰਘ ਰਾਜਾ MLA (ਟਾਂਡਾ ) 
2) ਕਰਮਬੀਰ ਸਿੰਘ ਘੁੰਮਣ MLA (ਦਸੂਹਾ)
3) ਡਾਕਟਰ ਰਵਜੋਤ ਸਿੰਘ ਮੰਤਰੀ 

JOIN US ON

Telegram
Sponsored Links by Taboola