ਹੜ੍ਹਾਂ ਨੇ ਮਿਟਾਏ ਨਾਮੋ ਨਿਸ਼ਾਨ, ਰੇਤ 'ਚ ਆਪਣੇ ਘਰਾਂ ਨੂੰ ਲੱਭ ਰਹੇ ਲੋਕ
ਪੰਜਾਬ ਅਤੇ ਹਰਿਆਣਾ ਦਾ ਸਭ ਤੋਂ ਬਦਨਾਮ ਲਾਰੈਂਸ ਗੈਂਗ, ਦੋਫਾੜ ਗਿਆ ਹੈ। ਦੋਵੇਂ ਧਿਰਾਂ ਹੁਣ ਇੱਕ ਦੂਜੇ ਨਾਲ ਟਕਰਾਅ ਵਿੱਚ ਹਨ। ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਵਿਦੇਸ਼ ਵਿੱਚ ਰਹਿਣ ਵਾਲੇ ਗੈਂਗਸਟਰ ਰੋਹਿਤ ਗੋਦਾਰਾ ਨੇ ਲਾਰੈਂਸ 'ਤੇ ਅਮਰੀਕੀ ਏਜੰਸੀਆਂ ਲਈ ਮੁਖਬਰ ਹੋਣ ਦਾ ਦੋਸ਼ ਲਗਾਇਆ ਹੈ।
ਰੋਹਿਤ ਅਤੇ ਗੋਲਡੀ ਬਰਾੜ ਦੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਦੇਸ਼ ਦਾ ਸਭ ਤੋਂ ਵੱਡਾ ਗੱਦਾਰ ਹੈ। ਉਹ ਆਪਣੇ ਭਰਾ ਅਨਮੋਲ ਬਿਸ਼ਨੋਈ ਨੂੰ ਬਚਾਉਣ ਲਈ ਵਿਦੇਸ਼ੀ ਏਜੰਸੀਆਂ ਨੂੰ ਰਾਸ਼ਟਰੀ ਖੁਫੀਆ ਜਾਣਕਾਰੀ ਲੀਕ ਕਰ ਰਿਹਾ ਹੈ।ਉਨ੍ਹਾਂ ਦਾ ਇਹ ਵੀ ਦੋਸ਼ ਹੈ ਕਿ ਲਾਰੈਂਸ ਵਿਦੇਸ਼ਾਂ ਵਿੱਚ ਹੋਰ ਅਪਰਾਧੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਰਿਹਾ ਹੈ ਤੇ ਸਲਮਾਨ ਖਾਨ ਦੇ ਨਾਮ 'ਤੇ ਵੀ ਪ੍ਰਸਿੱਧੀ ਪ੍ਰਾਪਤ ਕਰ ਰਿਹਾ ਹੈ। ਹਾਲਾਂਕਿ, ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।ਉਨ੍ਹਾਂ ਦਾ ਇਹ ਵੀ ਦੋਸ਼ ਹੈ ਕਿ ਲਾਰੈਂਸ ਵਿਦੇਸ਼ਾਂ ਵਿੱਚ ਹੋਰ ਅਪਰਾਧੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਰਿਹਾ ਹੈ ਤੇ ਸਲਮਾਨ ਖਾਨ ਦੇ ਨਾਮ 'ਤੇ ਵੀ ਪ੍ਰਸਿੱਧੀ ਪ੍ਰਾਪਤ ਕਰ ਰਿਹਾ ਹੈ। ਹਾਲਾਂਕਿ, ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।






















