ਪੜਚੋਲ ਕਰੋ

Giani Harpreet Singh ਨੇ ਖਿੱਚੀ ਤਿਆਰੀ, ਕਿਹਾ "ਇਹ ਪੰਥ ਦੀ ਲੜਾਈ ਤੇ ਡਟ ਕੇ ਲੜਾਂਗੇ" |Sukhbir Badal|abp sanjha

ਬੀਬੀ ਖਾਲੜਾ ਨੂੰ ਉਮੀਦਵਾਰ ਬਣਾ ਕੇ ਅਕਾਲੀ ਦਲ ਵਾਰਿਸ ਪੰਜਾਬ ਨੇ ਵੱਡਾ ਦਾਅ ਖੇਡਿਆ ਹੈ। ਪੰਥਕ ਹਲਕੇ ਵਿੱਚ ਬੀਬੀ ਖਾਲੜਾ ਦਾ ਚੰਗਾ ਸਤਿਕਾਰ ਹੈ। ਅਜਿਹੇ ਵਿੱਚ ਸੱਤਾਧਾਰੀ ਆਮ ਆਮਦੀ ਪਾਰਟੀ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਲਈ ਵੀ ਚੁਣੌਤੀ ਖੜ੍ਹੀ ਹੋ ਸਕਦੀ ਹੈ। ਇਹ ਵੀ ਚਰਚਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਅਕਾਲੀ ਧੜੇ ਵੱਲੋਂ ਬੀਬੀ ਖਾਲੜਾ ਦੀ ਹਮਾਇਤ ਕੀਤੀ ਜਾ ਸਕਦੀ ਹੈ। ਅਜਿਹੇ ਵਿੱਚ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਮੁੜ ਵੱਡਾ ਫੇਰਬਦਲ ਹੋ ਸਕਦਾ ਹੈ।

ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਕੀਤੀ ਸੀ ਬੁਲੰਦ 

ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਨੇ 1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਇਸ ਕਾਰਨ ਉਨ੍ਹਾਂ ਨੂੰ ਇੱਕ ਮਜ਼ਬੂਤ ​​ਉਮੀਦਵਾਰ ਵਜੋਂ ਦੇਖਿਆ ਜਾਂਦਾ ਹੈ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਬੀਬੀ ਖਾਲੜਾ ਨੇ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਬਾਵਜੂਦ ਉਨ੍ਹਾਂ ਨੇ ਲਗਪਗ 2 ਲੱਖ 14 ਹਜ਼ਾਰ ਵੋਟਾਂ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਸੀ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਟਾਪ ਹੈਡਲਾਈਨ

ਲੁਧਿਆਣਾ 'ਚ ਟ੍ਰੈਫਿਕ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਨੌਜਵਾਨ ਨੇ ਕੀਤੇ ਖਤਰਨਾਕ ਸਟੰਟ

ਜਲੰਧਰ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਜਾਣੋ

Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Amritsar 'ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਖਿੰਡੇ ਮਿਲੇ ਅੰਗ; ਮੱਚਿਆ ਹੜਕੰਪ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ

Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ

Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 

Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 

Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ

ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ

Embed widget