Harmander Sahib| ਦਰਬਾਰ ਸਾਹਿਬ ਵੱਲ ਕਿਸੇ ਨੂੰ ਅੱਖ ਨਹੀਂ ਚੱਕਣ ਦੇਵਾਂਗੇ!Golden Temple Amritsar Bomb Threat:
ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਲੁਧਿਆਣਾ ਤੇ ਆਸ ਪਾਸ ਦੇ ਇਲਾਕਿਆਂ ਤੋਂ ਇਲਾਵਾ, ਮਾਲਵੇ ਵਿੱਚ ਚੰਗੀ ਬਾਰਿਸ਼ ਹੋਈ। ਜਗਰਾਉਂ ਦੀਆਂ ਸੜਕਾਂ 2-3 ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਇਸ ਦੇ ਨਾਲ ਹੀ ਅੱਜ ਫਾਜ਼ਿਲਕਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ। ਛੱਤ ਡਿੱਗਣ ਕਾਰਨ ਅੰਦਰ ਪਿਆ ਸਾਰਾ ਸਮਾਨ ਮਲਬੇ ਹੇਠ ਦੱਬ ਗਿਆ।ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਲੁਧਿਆਣਾ ਤੇ ਆਸ ਪਾਸ ਦੇ ਇਲਾਕਿਆਂ ਤੋਂ ਇਲਾਵਾ, ਮਾਲਵੇ ਵਿੱਚ ਚੰਗੀ ਬਾਰਿਸ਼ ਹੋਈ। ਜਗਰਾਉਂ ਦੀਆਂ ਸੜਕਾਂ 2-3 ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਇਸ ਦੇ ਨਾਲ ਹੀ ਅੱਜ ਫਾਜ਼ਿਲਕਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ। ਛੱਤ ਡਿੱਗਣ ਕਾਰਨ ਅੰਦਰ ਪਿਆ ਸਾਰਾ ਸਮਾਨ ਮਲਬੇ ਹੇਠ ਦੱਬ ਗਿਆ।






















