ਪੜਚੋਲ ਕਰੋ

Ikbal Singh Lalpura ਦੇ ਬਿਆਨ ਦਾ SGPC ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ  ਇਕਬਾਲ ਸਿੰਘ ਲਾਲਪੁਰਾ ਖਿਲਾਫ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ 

ਇਕਬਾਲ ਸਿੰਘ ਲਾਲਪੁਰਾ ਨੇ ਬੀਤੇ ਦਿਨੀਂ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਦੇ ਵਿਰੁੱਧ ਜਾ ਕੇ ਮਨਘੜਤ ਬਿਆਨਬਾਜੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਨ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ। ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰਐੱਸਐੱਸ ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਲਾਲਪੁਰਾ ਦੀ ਅਜਿਹੀ ਬਿਆਨਬਾਜੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਿੱਖ ਕੌਮ ਦਾ ਘੋਰ ਨਿਰਾਦਰ ਹੈ, ਜਿਸ ਨੂੰ ਲੈ ਕੇ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। 
ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੋੜਦੀ ਹੈ ਅਤੇ ਸਿੱਖੀ ਅੰਦਰ ਅਵਤਾਰਵਾਦ ਨੂੰ ਕੋਈ ਥਾਂ ਨਹੀਂ ਹੈ। ਦੇਵੀ ਦੇਵਤਿਆਂ ਨਾਲ ਸਿੱਖ ਗੁਰੂ ਸਾਹਿਬਾਨ ਨੂੰ ਜੋੜਨਾ ਸ. ਲਾਲਪੁਰਾ ਵੱਲੋਂ ਆਰਐੱਸਐੱਸ ਦੇ ਏਜੰਡਾ ਨੂੰ ਅੱਗੇ ਵਧਾਉਣ ਦਾ ਹੀ ਇੱਕ ਹਿੱਸਾ ਹੈ। 
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਬੇਹੱਦ ਚਿੰਤਨ ਦਾ ਮਾਮਲਾ ਹੈ, ਜਿਸ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸਿੱਖ ਵਿਰੋਧੀ ਹਰਕਤ ਨਾ ਕਰੇ ਅਤੇ ਸਿੱਖ ਇੱਕ ਵੱਖਰੀ ਕੌਮ ਹੋਣ ਦੇ ਮਾਣ ਨੂੰ ਸੱਟ ਨਾ ਵੱਜੇ।

ਸ਼ਾਟ ਵੀਡੀਓ Amritsar818651

ਹੋਰ ਵੇਖੋ
Sponsored Links by Taboola

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਟਾਪ ਹੈਡਲਾਈਨ

ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਅਲਰਟ, ਬੱਚਿਆਂ ਨੂੰ ਭੇਜਿਆ ਘਰ; ਮੱਚਿਆ ਹੜਕੰਪ
ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਅਲਰਟ, ਬੱਚਿਆਂ ਨੂੰ ਭੇਜਿਆ ਘਰ; ਮੱਚਿਆ ਹੜਕੰਪ
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ ਆਬਜ਼ਰਵਰਾਂ ਸਣੇ 25 ਵਿਧਾਇਕ ਵੀ ਪਹੁੰਚੇ: ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ ਆਬਜ਼ਰਵਰਾਂ ਸਣੇ 25 ਵਿਧਾਇਕ ਵੀ ਪਹੁੰਚੇ: ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
ਚੰਡੀਗੜ੍ਹ ਦੇ ਕਾਰੋਬਾਰੀ ਤੋਂ ਗੈਂਗਸਟਰ ਰੋਹਿਤ ਗੋਦਾਰਾ ਨੇ ਮੰਗੇ 2 ਕਰੋੜ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਅੰਬਾਲਾ ਪੁਲਿਸ ਨੇ ਫੜੇ 2 ਸ਼ੂਟਰ
ਚੰਡੀਗੜ੍ਹ ਦੇ ਕਾਰੋਬਾਰੀ ਤੋਂ ਗੈਂਗਸਟਰ ਰੋਹਿਤ ਗੋਦਾਰਾ ਨੇ ਮੰਗੇ 2 ਕਰੋੜ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਅੰਬਾਲਾ ਪੁਲਿਸ ਨੇ ਫੜੇ 2 ਸ਼ੂਟਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
Embed widget