land pooling policy:ਲੈਂਡ ਪੂਲਿੰਗ ਪਾਲਿਸੀ 'ਤੇ ਅੜੀ ਸਰਕਾਰ, ਵਿਰੋਧੀਆਂ ਨੂੰ ਕਹੀ ਵੱਡੀ ਗੱਲ| Sukhpal Khaira

and pooling policy:ਲੈਂਡ ਪੂਲਿੰਗ ਪਾਲਿਸੀ 'ਤੇ ਅੜੀ ਸਰਕਾਰ, ਵਿਰੋਧੀਆਂ ਨੂੰ ਕਹੀ ਵੱਡੀ ਗੱਲ| Sukhpal Khaira ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਨਵੇਂ ਕਿਸਾਨ ਅੰਦੋਲਨ ਦਾ ਧੂੰਆਂ ਉੱਠਣ ਲੱਗਿਆ ਹੈ। ਹਾਲਾਂਕਿ ਸੂਬਾ ਸਰਕਾਰ ਨੇ ਕੁੱਝ ਰਾਹਤ ਦੇ ਕੇ ਕਿਸਾਨਾਂ ਦਾ ਰੋਸ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਕਈ ਪਿੰਡਾਂ ਵਿੱਚ ਪੰਚਾਇਤਾਂ ਨੇ ਇਸ ਨੀਤੀ ਦੇ ਵਿਰੋਧ ’ਚ ਮਤੇ ਪਾਸ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਦਾ ਅੱਜ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਫਿਲੌਰ ਇਲਾਕੇ ਦੇ ਪਿੰਡ ਭੱਟੀਆਂ ਦਾ ਸਰਪੰਚ ਰਣਜੀਤ ਸਿੰਘ ਬਾਠ ਆਖਦਾ ਹੈ, ‘ਅਸਾਨੂੰ ਜ਼ਮੀਨਾਂ ਬਚਾਉਣ ਲਈ ਲੰਮੀ ਲੜਾਈ ਲੜਨੀ ਪਵੇਗੀ ਜਿਸ ਲਈ ਅਸੀਂ ਤਿਆਰ ਹਾਂ।’

JOIN US ON

Telegram
Sponsored Links by Taboola