ਪੜਚੋਲ ਕਰੋ

ਕੋਈ ਨਹੀਂ ਪਹੁੰਚਿਆ ਸਾਡੇ ਕੋਲ, ਹੜ੍ਹ ਕਾਰਨ ਬੇਘਰ ਹੋਏ ਲੋਕ

ਪੰਜਾਬ ਵਿੱਚ ਅੱਜ ਵੀ ਬਾਰਸ਼ ਦਾ ਕਹਿਰ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਮੀਂਹ ਲਈ ਰੈੱਡ ਅਲਰਟ ਤੇ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪਹਾੜਾਂ ਵਿੱਚ ਮੀਂਹ ਨਾ ਰੁਕਿਆ ਤਾਂ ਪੰਜਾਬ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 7 ਸਤੰਬਰ ਤੱਕ ਪੰਜਾਬ ਵਿੱਚ ਬਾਰਸ਼ ਵਾਲਾ ਮੌਸਮ ਰਹੇਗਾ। ਹੁਣ ਤੱਕ ਪੰਜਾਬ ਵਿੱਚ 470 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ ਮਾਨਸੂਨ ਸੀਜ਼ਨ ਵਿੱਚ ਆਮ ਨਾਲੋਂ 30 ਪ੍ਰਤੀਸ਼ਤ ਵੱਧ ਹੈ। ਹਿਮਾਚਲ ਵਿੱਚ ਵੀ ਹੁਣ ਤੱਕ 834 ਮਿਲੀਮੀਟਰ ਮੀਂਹ ਪਿਆ ਹੈ, ਜੋ ਆਮ ਨਾਲੋਂ 36 ਪ੍ਰਤੀਸ਼ਤ ਵੱਧ ਹੈ। 

ਮੌਸਮ ਵਿਭਾਗ ਵੱਲੋਂ ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਡੇਰਾਬੱਸੀ, ਰਾਮਪੁਰਾ ਫੂਲ, ਮੋਗਾ, ਜ਼ੀਰਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ,  ਕਪੂਰਥਲਾ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਤੇ ਧਾਰ ਕਲਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਟਾਪ ਹੈਡਲਾਈਨ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Chandigarh News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਚੰਡੀਗੜ੍ਹ 'ਚ ਇੰਸਪੈਕਟਰ ਨੂੰ ਬਚਾਉਣ ਦਾ ਦੋਸ਼, DSP ਨੂੰ ਕੀਤਾ ਗਿਆ ਤਲਬ: 3 ਅਧਿਕਾਰੀਆਂ ਸਣੇ ਪੇਸ਼ ਹੋਣ ਦੇ ਨਿਰਦੇਸ਼; ਜਾਣੋ ਪੂਰਾ ਮਾਮਲਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget