ਪੜਚੋਲ ਕਰੋ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਾਮਲਾ ਜੱਥੇਬੰਦੀਆਂ ਨੇ ਕਰਤਾ ਵੱਡਾ ਐਲਾਨ

ਮੰਤਰੀ ਬਰਿੰਦਰ ਗੋਇਲ ਨੇ ਪੰਜਾਬ ਵਿੱਚ ਹੜਾਂ ਦੀ ਆਈ ਆਫਤ ਨੂੰ ਲੈ ਕੇ ਵਿਧਾਨ ਸਭਾ ਸੈਸ਼ਨ ਬੁਲਾ ਕੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
 
ਉਹਨਾਂ ਨੇ ਕਿਹਾ ਜੇ ਜਿੰਨਾ ਹਲਕਿਆਂ ਵਿੱਚ ਹੜ ਆਏ ਹਨ ਉਹਨਾਂ ਮੰਤਰੀਆਂ ਅਤੇ ਐਮਐਲਏਆ ਨੇ ਆਪਣੀ ਆਪਣੀ ਗੱਲ ਵਿਧਾਨ ਸਭਾ ਚ ਰੱਖੀ 
 
ਮੰਤਰੀ ਬਰਿੰਦਰ ਗੋਇਲ ਨੇ ਕਿਹਾ ਜਦੋਂ ਮੈਂ ਮਤਾ ਪੇਸ਼ ਕੀਤਾ ਤਾਂ ਮੈਂ ਪਹਿਲਾਂ ਗੱਲ ਕਹੀ ਕਿ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ ਰਾਜਨੀਤੀ ਨਾ ਕਰਨ 
 
ਮੰਤਰੀ ਗੋਇਲ ਨੇ ਕਿਹਾ ਅੱਜ ਪੰਜਾਬ ਨੂੰ ਬਹੁਤ ਵੱਡੀ ਮਦਦ ਦੀ ਲੋੜ ਹੈ। 
 
ਉਹਨਾਂ ਨੇ ਕਿਹਾ ਜੇ ਕਿਸੇ ਸਟੇਟ ਵਿੱਚ ਕੋਈ ਆਫਤ ਆਉਂਦੀ ਹੈ ਤਾਂ ਕੇਂਦਰ ਦੀ ਸਰਕਾਰ ਅੱਗੇ ਆਉਂਦੀ ਹੈ ਪਰ ਕੇਂਦਰ ਦੀ ਸਰਕਾਰ ਨੇ 20 ਹਜਾਰ ਕਰੋੜ ਦੇਣ ਦੀ ਬਜਾਏ 1600 ਕਰੋੜ ਰੁਪਆ ਹੀ ਦਿੱਤਾ ਕੇਂਦਰ ਸਰਕਾਰ ਨੇ ਕੌਜਾ ਮਜ਼ਾਕ ਪੰਜਾਬ ਨਾਲ ਕੀਤਾ 
 
ਚੜਦੀ ਕਲਾ ਮਿਸ਼ਨ ਨੂੰ ਲੈ ਕੇ ਬਰਿੰਦਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਤੇ ਕਹੀ ਵੱਡੀ ਗੱਲ 
 
ਉਹਨਾਂ ਨੇ ਕਿਹਾ ਪੰਜਾਬ ਦਾ ਇਹ ਕਲਚਰ ਹੈ ਜੇ ਕਿਤੇ ਪੰਜਾਬ ਤੇ ਕੋਈ ਸੰਕਟ ਆਉਂਦਾ ਹੈ ਤਾਂ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਕੱਢਦੇ ਨੇ ਲੋਕ 
 
ਮੰਤਰੀ ਗੋਇਲ ਨੇ ਕਿਹਾ ਪੰਜਾਬ ਤੇ ਹੁਣ ਜਖਮਾਂ ਤੇ ਮੱਲਮ ਲਾਉਣ ਦੀ ਲੋੜ ਹੈ ਨਾ ਕਿ ਜਖਮਾਂ ਤੇ ਨਮਕ ਛਿੜਕਣ ਦੀ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ

Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget