ਪੜਚੋਲ ਕਰੋ
Advertisement
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਲੋੜ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਲੋੜ
ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ।
ਪੰਜਾਬ ਵਿੱਚ ਇਸ ਵੇਲੇ ਸਿਆਸੀ ਤੇ ਧਾਰਮਿਕ ਗਲਿਆਰਿਆਂ ਵਿੱਚ ਪੂਰੀ ਤਰ੍ਹਾਂ ਨਾਲ ਹਲਚਲ ਹੈ। ਇਹ ਮਾਮਲਾ ਪੰਥਕ ਧਿਰ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਤੇ ਪੰਥਕ ਆਗੂਆਂ ਵਿਚਾਲੇ ਛਿੜਿਆ ਹੋਇਆ ਹੈ। ਇਸ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾ ਮਨਜ਼ਰੂ ਕਰ ਲਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਫੋਨ ਉੱਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ, ਬਿਹਤਰ ਸੀ ਕਿ ਉਹ ਆਪਣਾ ਅਸਤੀਫ਼ਾ ਵਾਪਸ ਲੈਂਦੇ।
ਅੰਮ੍ਰਿਤਸਰ
Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾ
ਹੋਰ ਵੇਖੋ
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement
Advertisement
ਟ੍ਰੈਂਡਿੰਗ ਟੌਪਿਕ
Advertisement