ਪੜਚੋਲ ਕਰੋ

Payal Malik| Armaan Malik| ਪਾਇਲ ਮਲਿਕ ਨੇ ਮੰਗੀ ਮੁਆਫੀ |Payal Ne Mangi Sabhi Sanataniyo Se Maafi|

ਵਿਧਾਨ ਸਭਾ ਸਪੀਕਰ ਵੱਲੋਂ ਬੇਅਦਬੀ ਬਿਲ ਤੇ ਬਣਾਈ ਗਈ ਸਲੈਕਟ ਕਮੇਟੀ ਦੀ ਕੱਲ ਹੋਵੇਗੀ ਪਹਿਲੀ ਮੀਟਿੰਗ:- ਨੀਨਾ ਮਿੱਤਲ

ਦੋਸ਼ੀਆਂ ਨੂੰ ਮਿਲੇਗੀ ਸਖਤ ਸਜ਼ਾਵਾਂ, ਧਾਰਮਿਕ ਸੰਗਠਨਾਂ ਦੇ ਨੁਮਿੰਦਿਆਂ ਨਾਲ ਵੀ ਕਰਾਂਗੇ ਵਿਚਾਰ ਵਟਾਂਦਰਾ :- ਕਮੇਟੀ ਮੈਂਬਰ

ਰਾਜਪੁਰਾ 23 ਜੁਲਾਈ (ਗੁਰਪ੍ਰੀਤ ਧੀਮਾਨ)

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਵੱਲੋ ਪੰਜਾਬ ਦੇ ਵਿੱਚ ਲਗਾਤਾਰ ਵੱਧ ਰਹੀਆ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਵਿਧਾਨ ਸਭਾ ਦੇ ਵਿੱਚ ਇੱਕ ਕਾਨੂੰਨ ਪੇਸ਼ ਕੀਤਾ ਗਿਆ। ਜਿਸ ਨੂੰ ਸਮੂਹ ਰਾਜਨੀਤਿਕ ਦਲਾਂ ਦੇ ਵੱਲੋਂ ਸਰਬ ਸੰਮਤੀ ਦੇ ਨਾਲ ਪਾਸ ਕੀਤਾ ਗਿਆ ਅਤੇ ਇਸ ਕਾਨੂੰਨ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਵੱਲੋਂ 15 ਮੈਂਬਰਾਂ ਕਮੇਟੀ ਬਣਾਈ ਗਈ। ਜਿਸ ਵਿੱਚ ਚੇਅਰਮੈਨ ਇੰਦਰਵੀਰ ਸਿੰਘ ਨਿਜਰ ਸਮੇਤ ਵੱਖ-ਵੱਖ ਪਾਰਟੀਆਂ ਦੇ ਨੁਮਿੰਦਿਆਂ ਨੂੰ ਸ਼ਾਮਿਲ ਕੀਤਾ ਗਿਆ। ਰਾਜਪੁਰਾ ਤੋਂ ਵਿਧਾਇਕ ਮੈਡਮ ਨੀਨਾ ਮਿੱਤਲ ਨੂੰ ਵੀ ਸਿਲੈਕਟ ਕਮੇਟੀ ਦੇ ਮੈਂਬਰ ਬਣਾਇਆ ਗਿਆ। ਇਸ ਦੌਰਾਨ ਉਹਨਾਂ ਏਬੀਪੀ ਸਾਂਝਾ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਖਤ ਕਾਨੂੰਨ ਬਣਾਇਆ ਗਿਆ ਹੈ। ਜਿਸ ਵਿੱਚ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਕੋਈ ਵੀ ਵਿਅਕਤੀ ਧਾਰਮਿਕ ਗ੍ਰੰਥਾਂ ਦੇ ਨਾਲ ਛੇੜਛਾੜ ਨਾ ਕਰੇ। ਉਹਨਾਂ ਕਿਹਾ ਕਿ ਕੱਲ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ ਰੱਖੀ ਗਈ ਹੈ ਜਿਸਦੇ ਵਿੱਚ ਵਿਚਾਰ ਵਿਟਾਂਦਰੇ ਕੀਤੇ ਜਾਣਗੇ ਅਤੇ ਉਹਨਾਂ ਕਿਹਾ ਕਿ ਇਸ ਦੌਰਾਨ ਧਾਰਮਿਕ ਸ਼ਖਸ਼ੀਅਤਾਂ ਦੇ ਨਾਲ ਵੀ ਗੱਲਬਾਤ ਕਰਕੇ ਕਾਨੂੰਨ ਨੂੰ ਹੋਰ ਸਖਤ ਬਣਾਏ ਜਾਵੇਗਾ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Embed widget