S.P.S ਪਰਮਾਰ ਦੀਆਂ ਸੇਵਾਵਾਂ ਬਹਾਲ, Suspension ਸਬੰਧੀ ਹੁਕਮ ਲਏ ਵਾਪਸ
ਸੀਨੀਅਰ ਆਈ.ਪੀ.ਐੱਸ. ਅਫ਼ਸਰ ਸੁਰਿੰਦਰਪਾਲ ਸਿੰਘ ਪਰਮਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਈ.ਪੀ.ਐੱਸ. ਸੁਰਿੰਦਰਪਾਲ ਸਿੰਘ ਪਰਮਾਰ ਦੀ ਸਸਪੈਂਸ਼ਨ ਰੱਦ ਕਰ ਦਿੱਤੀ ਗਈ ਹੈ। ਸਸਪੈਂਸ਼ਨ ਰਿਵੋਕ ਦੇ ਆਰਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁੜ ਡਿਊਟੀ ਸ਼ੁਰੂ ਕਰ ਦੇ ਆਦੇਸ਼ ਜਾਰੀ ਹੋਏ ਹਨ।
ਆਈ.ਪੀ.ਐੱਸ. ਸੁਰਿੰਦਰਪਾਲ ਸਿੰਘ ਪਰਮਾਰ ਨੂੰ ਡ੍ਰਾਈਵਿੰਗ ਲਾਇਸੈਂਸ ਘੋਟਾਲੇ ਵਿੱਚ ਸਸਪੈਂਡ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਫ਼ਸਰ ਪਰਮਾਰ ਦੇ ਨਾਲ ਦੋ ਹੋਰ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਗਈ ਸੀ। ਫਿਲਹਾਲ ਹੁਣ ਆਈ.ਪੀ.ਐੱਸ. ਅਧਿਕਾਰੀ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ।