ਪੜਚੋਲ ਕਰੋ

Harnam Singh| ਦਮਦਮੀ ਟਕਸਾਲ ਦੇ ਮੁਖੀ ਦੇ ਬਿਆਨ ਦੀ SGPC ਮੈਂਬਰ ਵੱਲੋਂ ਹਿਮਾਇਤ

Harnam Singh| ਦਮਦਮੀ ਟਕਸਾਲ ਦੇ ਮੁਖੀ ਦੇ ਬਿਆਨ ਦੀ SGPC ਮੈਂਬਰ ਵੱਲੋਂ ਹਿਮਾਇਤ #DamdamiTaksal #Sikhs #Children #abpsanjha ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਨੇ ਸਿੱਖਾਂ ਨੂੰ ਪੰਜਾਬ ਵਿੱਚ 5-5 ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਸੀ, ਇਸ ਬਿਆਨ ਦੀ ਹੁਣ SGPC ਮੈਂਬਰ ਨੇ ਵੀ ਹਿਮਾਇਤ ਕੀਤੀ ਹੈ। ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਪੰਜਾਬ ’ਚ 50 ਫੀਸਦੀ ਲੋਕ ਬਾਹਰੋਂ ਆ ਗਏ ਹਨ, ਸਿੱਖਾਂ ਨੂੰ ਜ਼ਿਆਦਾ ਬੱਚੇ ਪੈਦਾ ਕਰਨੇ ਚਾਹੀਦੇ ਹਨ।ਟਕਸਾਲ ਮੁਖੀ ਨੇ ਕਿਹਾ ਕਿ ਇਕ ਪਰਿਵਾਰ ਵਿੱਚ 5 ਬੱਚੇ ਪੈਦਾ ਕਰੋ ਜੋ ਬੱਚੇ ਨਹੀਂ ਪਾਲ ਸਕਦਾ ਮੈਂ ਉਨ੍ਹਾਂ ਦੇ ਬੱਚਿਆਂ ਦੀ ਦੇਖਭਾਲ ਕਰਾਂਗਾ। ਕੋਈ ਸੰਤ ਬਣੇਗਾ, ਕੋਈ ਅਕਾਲ ਤਖ਼ਤ ਦਾ ਜਥੇਦਾਰ ਬਣੇਗਾ ਅਤੇ ਕੋਈ ਸ਼ਹੀਦ ਹੋਵੇਗਾ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
Embed widget