ਸ਼੍ਰੋਮਣੀ ਅਕਾਲੀ ਦਲ ਫਿਰ ਹੋਏਗਾ ਦੋਫਾੜ! ਬਾਗੀਆਂ ਨੇ ਕਰ ਦਿੱਤਾ ਵੱਡਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਦਰ ਬਗਾਵਤ ਤੇਜ਼ ਹੋ ਗਈ ਹੈ। ਪਾਰਟੀ ਦੋਫਾੜ ਹੁੰਦੀ ਵੇਖ ਬਾਦਲ ਧੜੇ ਨੇ ਬਗ਼ਾਵਤ ਠੱਲ੍ਹਣ ਲਈ ਦਬਕਾ ਮਾਰਿਆ ਤਾਂ ਅੱਗੋਂ ਬਾਗੀਆਂ ਨੇ ਤਿੱਖਾ ਹਮਲਾ ਬੋਲ ਦਿੱਤਾ। ਇਸ ਮੌਕੇ ਪਾਰਟੀ ਵਿਚਾਲੇ ਦਾ ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ।
ਇਸ ਮੌਕੇ ਹਲਕਾ ਹਲਕਾ ਚਮਕੌਰ ਸਾਹਿਬ ਤੋਂ ਅਕਾਲੀ ਦਲ ਇੰਚਾਰਜ ਕਰਨ ਸਿੰਘ ਡੀਟੀਓ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਵਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਗੁਰੂ ਜੀ ਕੀ ਫ਼ਤਿਹ । ਸਾਧ ਸੰਗਤ ਜੀ ਦਾਸ ਨੇ ਇਸ ਪ੍ਰੈਸ ਨੋਟ ਨੂੰ ਧਿਆਨ ਨਾਲ ਪੜ੍ਹਿਆ ਹੈ ਇਹ ਦਸਤਾਵੇਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ ਉੱਚਤਾ ਅਨੁਸਾਰ ਇਸ ਨੂੰ ਬਰਕਰਾਰ ਰੱਖਣ ਦੇ ਨਜ਼ਰੇ ਨਾਲ ਲਿਖਿਆ ਗਿਆ ਹੈ ।ਸਿੱਖ ਜਗਤ ਨਾਲ ਜੁੜੇ ਹਰ ਇਕ ਵਿਅਕਤੀ ਦੇ ਮੰਨ ਨੂੰ ਅੰਤ੍ਰਿਮ ਕਮੇਟੀ ਦੇ ਫੈਸਲੇ ਨੇ ਠੇਸ ਪਹੁੰਚਾਈ ਹੈ ਤੇ ਇਹ ਪ੍ਰੈਸ ਨੋਟ ਆਉਣ ਵਾਲੇ ਟਾਈਮ ਚ ਪੰਥਕ ਏਕਤਾ ਵੱਲ ਪੁੱਟਿਆ ਇਕ ਕਦਮ ਹੈ ।bhagwant mann,cm bhagwant mann,bhagwant mann news,bhagwant mann comedy,punjab cm bhagwant mann,bhagwant mann live,sardar bhagwant mann,bhagwant maan,bhagwant mann sick,bhagwant mann speech,bhagwant mann news today,bhagwant mann latest news,bhagwant mann speech today,bhagwant,bhagwant mann chandigarh live,bhagwant mann raid,cm bhagwant mann raid,bhagwant mann comedy shorts,bhagwant mann c,bhagwant mann interview,bhagwant mann drug action