ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਦਲਜੀਤ ਸਿੰਘ ਚੀਮਾ ਤੇ ਗੁਲਜਾਰ ਸਿੰਘ ਰਣੀਕੇ
ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਦਲਜੀਤ ਸਿੰਘ ਚੀਮਾ ਤੇ ਗੁਲਜਾਰ ਸਿੰਘ ਰਣੀਕੇ
ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਣਖਾਹੀਆ ਕਰਾਰ ਦਿਤੇ ਜਾਣ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ... ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਤਖਤ ਸਾਹਿਬਾਨ ਦੇ ਜਥੇਦਾਰ ਵਲੋ ਸੁਖਬੀਰ ਬਾਦਲ ਨੂੰ ਤਣਖਾਹੀਆ ਕਰਾਰ ਦਿਤਾ ਗਿਆ ਸੀ । ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਸੀ ।
ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ ਹਨ । ਉਨਾ ਨਾਲ ਸੀਨੀਅਰ ਅਕਾਲੀ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ , ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ , ਪਰਮਬੰਸ ਬੰਟੀ ਰੋਮਾਣਾ ਅਤੇ ਦਲਜੀਤ ਸਿੰਘ ਚੀਮਾ , ਅਤੇ ਗੁਲਜਾਰ ਸਿੰਘ ਰਣੀਕੇ ਵੀ ਪਹੁੰਚੇ ਹਨ ।






















