ਪੜਚੋਲ ਕਰੋ
Sri Guru Teg Bahadur Ji ਦੀ ਸ਼ਹਾਦਤ ਨੂੰ, ਐਲਾਨਿਆ ਜਾਏ 'ਕੌਮੀ ਸ਼ਹਾਦਤ ਦਿਵਸ'| Harsimrat Kaur Badal|
ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ‘ਚ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਿਵਸ ਨੂੰ “ਕੌਮੀ ਸ਼ਹੀਦੀ ਦਿਵਸ” ਵਜੋਂ ਐਲਾਨਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਪਵਿੱਤਰ ਦਿਨ ‘ਤੇ ਦੇਸ਼ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ‘ਚ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਿਵਸ ਨੂੰ “ਕੌਮੀ ਸ਼ਹੀਦੀ ਦਿਵਸ” ਵਜੋਂ ਐਲਾਨਿਆ ਜਾਵੇਆਪਣੇ ਭਾਸ਼ਣ ਦੌਰਾਨ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਇਨਸਾਫ਼ ਦੀ ਰੱਖਿਆ ਲਈ ਆਪਣੀ ਜਾਨ ਵਾਰ ਦਿੱਤੀ ਸੀ, ਜਿਸ ਕਰਕੇ ਇਹ ਦਿਨ ਸਿਰਫ਼ ਸਿੱਖਾਂ ਲਈ ਨਹੀਂ, ਸਾਰੇ ਦੇਸ਼ ਲਈ ਸ਼ਹੀਦੀ ਅਤੇ ਕੁਰਬਾਨੀ ਦੀ ਨਿਸ਼ਾਨੀ ਹੈ। ਹਰਸਿਮਰਤ ਕੌਰ ਨੇ ਇਸ ਮੌਕੇ ‘ਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਕੀਤੇ ਵਾਅਦੇ ਨੂੰ ਵੀ ਯਾਦ ਦਿਵਾਇਆ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਆਪਣੀ ਗੱਲ ‘ਤੇ ਅਮਲ
Tags :
Sri Guru Teg Bahadurਹੋਰ ਵੇਖੋ






















